ਮੰਤਰੀ ਬਣਨ ਤੋਂ ਪਹਿਲਾਂ Raja Warring ਦੀ ਦੇਖੋ ਖੁਸ਼ੀ, ਕਿਹਾ ਬਦਲਾਅ ਦੀ ਹਮੇਸ਼ਾਂ ਹੀ ਲੋੜ ਹੁੰਦੀ ਹੈ
Published : Sep 25, 2021, 6:48 pm IST
Updated : Sep 25, 2021, 6:48 pm IST
SHARE ARTICLE
Amrinder Singh Raja Warring
Amrinder Singh Raja Warring

'ਸਾਢੇ 4 ਸਾਲਾਂ ਤੋਂ ਕਰ ਰਿਹਾ ਸੀ ਇੰਤਜ਼ਾਰ'

 

 ਚੰਡੀਗੜ੍ਹ  ( ਚਰਨਜੀਤ ਸਿੰਘ ਸੁਰਖਾਬ) ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਸੂਚੀ ਫਾਈਨਲ ਹੋ ਗਈ ਹੈ। ਨਵੇਂ ਮੰਤਰੀ ਮੰਡਲ ਵਿੱਚ 7 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਹਨਾਂ ਵਿਚ ਇਕ ਰਾਜਾ ਵੜਿੰਗ ਦਾ ਨਾਮ ਵੀ ਸ਼ਾਮਲ ਹੈ। 

 

Amrinder Singh Raja WarringAmrinder Singh Raja Warring

 

ਮੰਤਰੀ ਬਣਨ ਤੋਂ ਪਹਿਲਾਂ ਰਾਜਾ ਵੜਿੰਗ ਨੇ  ਗੱਲਬਾਤ ਕਰਦਿਆਂ ਕਿਹਾ ਕਿ ਚਰਨਜੀਤ ਚੰਨੀ ਨੂੰ ਅੱਜ ਮੁੱਖ ਮੰਤਰੀ ਬਣੇ 6 ਦਿਨ ਹੋਏ ਹਨ ਤੇ 6 ਦਿਨਾਂ ਵਿਚ ਉਹਨਾਂ ਨੇ ਕਿੰਨੇ ਬਦਲਾਅ ਕਰ ਦਿੱਤੇ। ਉਹਨਾਂ ਨੇ ਸਧਾਰਨ ਬੰਦੇ, ਦੱਬੇ ਕੁਚਲਿਆਂ, ਆਮ- ਛੋਟੇ ਵਪਾਰੀ ਦੀ ਗੱਲ ਕੀਤੀ ਹੈ।

 

Amrinder Singh Raja WarringAmrinder Singh Raja Warring

 ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਜਦੋਂ ਦੋਵੇਂ ਇਕੱਠੇ ਮੈਦਾਨ ਵਿਚ ਉਤਰਣਗੇ ਤਾਂ ਬਦਲਾਅ  ਹੀ ਬਦਲਾਅ ਵੇਖਣ ਨੂੰ ਮਿਲਣਗੇ।  ਰਾਜਾ ਵੜਿੰਗ ਨੇ ਕਿਹਾ ਕਿ ਉਹ ਚਾਰ ਸਾਲ ਤੋਂ ਇਸ ਪਲ ਦਾ ਇੰਤਜ਼ਾਰ ਕਰ ਰਹੇ ਸਨ। ਬਦਲਾਅ ਦੀ ਹਮੇਸ਼ਾਂ ਹੀ ਲੋੜ ਹੁੰਦੀ ਹੈ।  ਚੰਗੇ ਚਿਹਰੇ ਆਉਣਗੇ ਤੇ  ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਣਗੇ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement