ਬਠਿੰਡਾ ਵਿਖੇ ਮਕਾਨ ਦੀ ਛੱਤ ਡਿੱਗਣ ਕਰ ਕੇ 3 ਜੀਆਂ ਦੀ ਮੌਤ 
Published : Sep 25, 2023, 7:50 pm IST
Updated : Sep 25, 2023, 7:50 pm IST
SHARE ARTICLE
File Photo
File Photo

ਸ਼ਿੰਦਰਪਾਲ ਕੌਰ (65) ਉਸ ਘਰ ਵਿਚ ਇਕੱਲੀ ਰਹਿੰਦੀ ਸੀ

 

ਬਾਲਿਆਂਵਾਲੀ : ਨੇੜਲੇ ਪਿੰਡ ਢੱਡੇ ਵਿਖੇ ਬੀਤੀ ਰਾਤ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸ਼ਿੰਦਰਪਾਲ ਕੌਰ (65) ਉਸ ਘਰ ਵਿਚ ਇਕੱਲੀ ਰਹਿੰਦੀ ਸੀ ਤੇ ਲਗਪਗ 2 ਮਹੀਨੇ ਪਹਿਲਾਂ ਉਸ ਦੀ ਧੀ ਮਨਜੀਤ ਕੌਰ (30) ਆਪਣੇ ਸਹੁਰੇ ਪਿੰਡ ਰਤੀਆ ਤੋਂ ਆ ਕੇ ਆਪਣੀ ਮਾਂ ਨਾਲ ਰਹਿ ਰਹੀ ਸੀ।

ਮਨਜੀਤ ਕੌਰ ਦਾ 5 ਸਾਲਾ ਬੇਟਾ ਪ੍ਰਭਜੋਤ ਸਿੰਘ ਵੀ ਉਸ ਦੇ ਨਾਲ ਆਇਆ ਹੋਇਆ ਸੀ। ਬੀਤੀ ਰਾਤ ਛੱਤ ਡਿੱਗਣ ਨਾਲ ਉਕਤ ਤਿੰਨਾਂ ਦੀ ਮੌਤ ਹੋ ਗਈ। ਇਸ ਦੌਰਾਨ ਅੱਜ ਇਸ ਘਟਨਾ ਦਾ ਪਤਾ ਲਗਦਿਆਂ ਥਾਣਾ ਬਾਲਿਆਂਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ ਜਿਸ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement