ਮਨਪ੍ਰੀਤ ਬਾਦਲ ਦੇ ਘਰ ਰੇਡ ਮਾਰਨ ਤੋਂ ਬਾਅਦ ਵਿਜੀਲੈਂਸ ਟੀਮ ਦਾ ਪਹਿਲਾ ਬਿਆਨ ਆਇਆ ਸਾਹਮਣੇ 
Published : Sep 25, 2023, 9:52 pm IST
Updated : Sep 25, 2023, 9:52 pm IST
SHARE ARTICLE
File Photo
File Photo

ਵਿਜੀਲੈਂਸ ਟੀਮ ਦੇ ਨਹੀਂ ਲੱਗਿਆ ਕੁੱਝ ਹੱਥ

ਬਠਿੰਡਾ -  ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਅੱਜ ਵਿਜੀਲੈਂਸ ਨੇ ਰੇਡ ਮਾਰੀ ਸੀ ਜਿਸ ਤੋਂ ਬਾਅਦ ਹੁਣ ਵਿਜੀਲੈਂਸ ਦੀ ਟੀਮ ਦਾ ਬਿਆਨ ਸਾਹਮਣੇ ਆਇਆ ਹੈ। ਵਿਜੀਲੈਂਸ ਦੀ ਟੀਮ ਨੇ ਕਿਹਾ ਕਿ ਅੱਜ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਉਹਨਾਂ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ ਪਰ ਬਾਦਲ ਪਿੰਡ ਵਾਲੀ ਕੋਠੀ ਵਿਚੋਂ ਉਹਨਾਂ ਦੇ ਹੱਥ ਕੁੱਝ ਵੀ ਨਹੀਂ ਲੱਗਿਆ। 

ਉਹਨਾਂ ਨੇ ਕਿਹਾ ਕਿ ਨਾ ਕੋਈ ਦਸਤਾਵੇਜ਼ ਤੇ ਨਾ ਹੀ ਮੋਬਾਇਲ ਫੋ਼ਨ ਮਿਲਿਆ ਹਾਲਾਂਕਿ ਮਨਪ੍ਰੀਤ ਬਾਦਲ ਖੁਦ ਵੀ ਇੱਥੇ ਮੌਜੂਦ ਨਹੀਂ ਸਨ। ਉਹਨਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਜੋ ਅਪਣੀ ਅਗਾਊਂ ਜ਼ਮਾਨਤ ਲਈ ਵੀ ਪਟੀਸ਼ਨ ਪਾਈ ਹੈ ਉਹ ਉਸ ਦਾ ਵੀ ਵਿਰੋਧ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement