ਕਮਿਊਨਿਸਟ ਪਾਰਟੀ ਵਲੋਂ ਚੰਡੀਗੜ੍ਹ ਨੂੰ ਰਾਜਧਾਨੀ ਵਜੋਂ ਪੰਜਾਬ ਨੂੰ ਸੌਂਪਣ ਦੇ ਹੱਕ ਵਿਚ ਪਾਏ ਮਤੇ ਦਾ ਕਰਦੇ ਹਾਂ ਸਮਰਥਨ: ਗਿਆਨੀ ਹਰਪ੍ਰੀਤ ਸਿੰਘ
Published : Sep 25, 2025, 3:18 pm IST
Updated : Sep 25, 2025, 3:18 pm IST
SHARE ARTICLE
'We support the resolution passed by the Communist Party in favor of handing over Chandigarh as the capital to Punjab'
'We support the resolution passed by the Communist Party in favor of handing over Chandigarh as the capital to Punjab'

ਪਾਸ ਕੀਤੇ ਇਸ ਮਤੇ ਦਾ ਸਮਰਥਨ ਕਰਦੇ ਹਾਂ

ਚੰਡੀਗੜ੍ਹ: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ  ਚੰਡੀਗੜ੍ਹ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੀ ਚਲ ਰਹੀ ਪਾਰਟੀ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਸੌਂਪਣ ਦੇ ਹੱਕ ਵਿਚ ਮਤਾ ਪਾਸ ਕੀਤਾ ਹੈ। ਸ਼ੁਕਰ ਹੈ ਕਿ ਦਹਾਕਿਆਂ ਬਾਅਦ ਸਹੀ ਲੇਕਿਨ ਜੇਕਰ ਅੱਜ ਪੰਜਾਬ ਦੀ ਕਮਿਊਨਿਸਟ ਪਾਰਟੀ ਦੇ ਅੰਦਰ ਪੰਜਾਬ ਤੇ ਪੰਜਾਬੀਅਤ ਦੇ ਪ੍ਰਤੀ ਸਨੇਹ ਜਾਗਿਆ ਹੈ ਤਾਂ ਉਨ੍ਹਾਂ ਵਲੋਂ ਪਾਸ ਕੀਤੇ ਇਸ ਮਤੇ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਮਤੇ ਦੀ, ਮੈਂ ਇਕ ਪੰਜਾਬੀ ਵਜੋਂ ਇਸ ਦਾ ਜ਼ੋਰਦਾਰ ਸਮਰਥਨ ਕਰਦਾ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement