ਬਨਵੈਤ ਨੂੰ ਸ਼੍ਰੋਮਣੀ ਪੱਤਰਕਾਰ ਐਵਾਰਡ ਨਾਲ ਕੀਤਾ ਸਨਮਾਨਿਤ
Published : Oct 25, 2018, 10:21 pm IST
Updated : Oct 25, 2018, 10:21 pm IST
SHARE ARTICLE
 Kamaljit Singh Banwait
Kamaljit Singh Banwait

ਸੀਨੀਅਰ ਪੱਤਰਕਾਰ ਅਤੇ 'ਰੋਜ਼ਾਨਾ ਸਪੋਕਸਮੈਨ' ਦੇ ਐਗਜ਼ੀਕਿਊਟਿਵ ਐਡੀਟਰ ਕਮਲਜੀਤ ਸਿੰਘ ਬਨਵੈਤ ਨੂੰ..........

ਚੰਡੀਗੜ੍ਹ : ਸੀਨੀਅਰ ਪੱਤਰਕਾਰ ਅਤੇ 'ਰੋਜ਼ਾਨਾ ਸਪੋਕਸਮੈਨ' ਦੇ ਐਗਜ਼ੀਕਿਊਟਿਵ ਐਡੀਟਰ ਕਮਲਜੀਤ ਸਿੰਘ ਬਨਵੈਤ ਨੂੰ  25 ਅਕਤੂਬਰ ਨੂੰ ਸ਼੍ਰੋਮਣੀ ਪੱਤਰਕਾਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਭਾਸ਼ਾ ਵਿਭਾਗ ਵਲੋਂ ਉਨ੍ਹਾਂ ਨੂੰ ਇਹ ਐਵਾਰਡ ਦੇਣ ਦਾ ਐਲਾਨ 2011 ਵਿਚ ਕੀਤਾ ਗਿਆ ਸੀ ਪਰ ਉਦੋਂ ਉਹ ਐਵਾਰਡ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ ਸਨ।  

 Kamaljit Singh BanwaitKamaljit Singh Banwait

ਸ਼੍ਰੋਮਣੀ ਪੱਤਰਕਾਰ ਐਵਾਰਡ ਵਿਚ ਢਾਈ ਲੱਖ ਰੁਪਏ ਨਕਦ, ਸੋਨ ਤਮਗ਼ਾ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦੇਕੇ  ਕਮਲਜੀਤ ਸਿੰਘ ਬਨਵੈਤ ਨੂੰ ਸਨਮਾਨਿਤ ਕੀਤਾ ਗਿਆ। ਭਾਸ਼ਾ ਵਿਭਾਗ ਦੀ ਡਾਇਰੈਕਟਰ ਗੁਰਸ਼ਰਨ ਕੌਰ ਨੇ ਕਮਲਜੀਤ ਸਿੰਘ ਬਨਵੈਤ ਨੂੰ ਐਵਾਰਡ ਦਿੱਤਾ ਜਦਕਿ ਸਮਾਰੋਹ ਦੌਰਾਨ ਸੂਬੇ ਦੇ ਮੁੱਖ ਮੰਤਰੀ ਇਹ ਸਨਮਾਨ ਤਕਸੀਮ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement