ਢਿਲਵਾਂ 'ਚ ਹੋਇਆ ਵਾਪਰਿਆ ਭਿਆਨਕ ਹਾਦਸਾ, ਮੌਕੇ ਤੇ ਹੀ ਦੋ ਲੜਕਿਆਂ ਦੀ ਮੌਤ
Published : Oct 25, 2020, 3:45 pm IST
Updated : Oct 25, 2020, 3:45 pm IST
SHARE ARTICLE
accident
accident

ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਹੁਲ (18) ਵਾਸੀ ਤੇ ਫਰਮਾਨ (17) ਵਾਸੀ ਵਜੋਂ ਹੋਈ ਹੈ।

ਢਿਲਵਾਂ - ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਸੜਕ ਹਾਦਸੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਅੱਜ ਤਾਜਾ ਮਾਮਲਾ ਢਿਲਵਾਂ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੇਰ ਰਾਤ ਅੱਡਾ ਮਿਆਦੀ ਬਕਰਪੁਰ ਤੋਂ ਢਿਲਵਾਂ ਨੂੰ ਆਉਂਦਿਆਂ ਦੋ ਲੜਕਿਆਂ ਦੀ, ਮੋਟਰਸਾਈਕਲ ਦਰਖਤ 'ਚ ਵੱਜਣ ਕਾਰਨ ਮੌਤ ਹੋ ਗਈ।

accident

ਇਸ ਹਾਦਸੇ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ। ਮੌਕੇ ਤੇ ਪੁੱਜੇ ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਹੁਲ (18) ਵਾਸੀ ਤੇ ਫਰਮਾਨ (17) ਵਾਸੀ ਵਜੋਂ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement