BSF ਮੁੱਦੇ ’ਤੇ CM ਚੰਨੀ ਦਾ ਐਲਾਨ- ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਕਰਨਗੀਆਂ ਸੰਘਰਸ਼
Published : Oct 25, 2021, 5:00 am IST
Updated : Oct 25, 2021, 8:10 pm IST
SHARE ARTICLE
CM Charanjit Singh Channi
CM Charanjit Singh Channi

ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਕਿ ਕੇਂਦਰ ਦੇ ਇਸ ਫੈਸਲੇ ਵਿਰੁੱਧ ਇਕਜੁਟ ਹੋ ਕੇ ਸੰਘਰਸ਼ ਕੀਤਾ ਜਾਵੇਗਾ।

ਚੰਡੀਗੜ੍ਹ:  ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਭਾਜਪਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਸ਼ਾਮਲ ਹੋਈਆਂ।

CM Charanjit Singh ChanniCM Charanjit Singh Channi

ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਕਿ ਕੇਂਦਰ ਦੇ ਇਸ ਫੈਸਲੇ ਵਿਰੁੱਧ ਇਕਜੁਟ ਹੋ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ ਹੈ। ਜੇਕਰ ਕੋਈ ਹੱਲ੍ਹ ਨਹੀਂ ਨਿਕਲਿਆ ਤਾਂ ਵਿਧਾਨ ਸਭ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ।

BSFBSF

ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਐਮ ਚੰਨੀ ਨੇ ਕਿਹਾ,''ਇਹ ਮੀਟਿੰਗ ਕੇਂਦਰ ਵਲੋਂ BSF ਦਾ ਅਧਿਕਾਰ ਖੇਤਰ ਵਧਾਏ ਜਾਣ ਦਾ ਮਸਲਾ ਵਿਚਾਰਨ ਲਈ ਸੱਦੀ ਗਈ ਸੀ। ਅਸੀਂ ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਹੈ ਕਿ ਇਸ ਨੋਟੀਫਿਕੇਸ਼ਨ ਦੇ ਵਿਰੁੱਧ ਇਕਜੁਟ ਰਹਿ ਕੇ ਸੰਘਰਸ਼ ਕਰਾਂਗੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਹੈ। ਜੇਕਰ ਕੋਈ ਹੱਲ੍ਹ ਨਹੀਂ ਨਿਕਲਦਾ ਤਾਂ ਵਿਧਾਨ ਸਭ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement