ਬੇਖੌਫ਼ ਲੁਟੇਰੇ: ਅੰਮ੍ਰਿਤਸਰ 'ਚ ਪੈਦਲ ਜਾ ਰਹੀਆਂ ਔਰਤਾਂ ਤੋਂ ਲੁੱਟੇ 40 ਹਜ਼ਾਰ ਰੁਪਏ
Published : Oct 25, 2021, 3:40 pm IST
Updated : Oct 25, 2021, 3:40 pm IST
SHARE ARTICLE
Robbry
Robbry

ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ

 

ਅੰਮ੍ਰਿਤਸਰ:  ਸ਼ਹਿਰ ਵਿੱਚ ਲੁੱਟ -ਖੋਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਰੇਆਮ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਸ਼ਰਾਰਤੀ ਅਨਸਰ ਭੱਜਣ ਵਿਚ ਕਾਮਜਾਬ ਹੋ ਰਹੇ ਹਨ। ਤਾਜ਼ਾ ਮਾਮਲਾ ਮਜੀਠਾ ਰੋਡ ਤੋਂ ਸਾਹਮਣੇ ਆਇਆ ਹੈ।

 

Robbry Robbry

ਇੱਥੇ ਬਾਈਕ ਸਵਾਰਾਂ ਨੇ ਪੈਦਲ ਜਾ ਰਹੀਆਂ ਦੋ ਔਰਤਾਂ ਨੂੰ ਲੁੱਟ ਲਿਆ। ਦੂਜੇ ਪਾਸੇ, ਇੱਕ ਔਰਤ ਆਪਣੇ ਆਪ ਨੂੰ ਬਚਾਉਂਦੇ ਹੋਏ ਸੜਕ 'ਤੇ ਡਿੱਗ ਗਈ, ਜਦੋਂ ਕਿ ਉਸਦੀ ਸਹੇਲੀ ਮੌਕੇ ਤੋਂ ਡਰ ਕੇ ਭੱਜ ਗਈ।

 

 

RobbryRobbry

ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤਾਂ ਕੋਲੋਂ 40 ਹਜ਼ਾਰ ਰੁਪਏ ਲੁੱਟ ਲਏ ਗਏ ਹਨ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement