ਹਰਿਆਣਾ ਪੁਲਿਸ ਦੀਆਂ ਗ੍ਰਿਫ਼ਤਾਰੀਆਂ ਸਦਕਾ ਸਾਡੇ ਹੌਸਲੇ ਹੋਰ ਬੁੰਲਦ ਹੋਣਗੇ : ਭਾਰੂਖੇੜਾ
Published : Nov 25, 2020, 7:08 am IST
Updated : Nov 25, 2020, 7:08 am IST
SHARE ARTICLE
image
image

ਹਰਿਆਣਾ ਪੁਲਿਸ ਦੀਆਂ ਗ੍ਰਿਫ਼ਤਾਰੀਆਂ ਸਦਕਾ ਸਾਡੇ ਹੌਸਲੇ ਹੋਰ ਬੁੰਲਦ ਹੋਣਗੇ : ਭਾਰੂਖੇੜਾ

ਸਿਰਸਾ, 24 ਨਵੰਬਰ (ਸੁਰਿੰਦਰ ਪਾਲ ਸਿੰਘ): ਹਰਿਆਣਾ ਪੁਲਿਸ ਦੀਆਂ ਗ੍ਰਿਫ਼ਤਾਰੀਆਂ ਸਦਕਾ ਸਾਡੇ ਹੌਸਲੇ ਹੋਰ ਬੁੰਲਦ ਹੋਣਗੇ, ਇਹ ਕਹਿਣਾ ਸੀ ਗ੍ਰਿਫ਼ਤਾਰੀ ਸਮੇਂ ਕਿਸਾਨ ਨੇਤਾ ਪ੍ਰਹਿਲਾਦ ਸਿੰਘ ਭਾਰੂਖੇੜਾ ਦਾ। ਕੇਂਦਰ ਸਰਕਾਰ ਦੁਆਰਾ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿਚ ਪੱਕੇ ਮੋਰਚੇ ਦੀ ਥਾਂ ਉਤੇ ਕਿਸਾਨਾਂ ਦਾ ਧਰਨਾ ਅਤੇ ਭੁੱਖ ਹੜਤਾਲ ਜਾਰੀ ਹੈ। ਭਾਰੂਖੇੜਾ ਦੀ ਗ੍ਰਿਫ਼ਤਾਰੀ ਸਬੰਧੀ ਖੱਬੇ ਖੱਖੀ ਕਿਸਾਨ ਨੇਤਾ ਸਵਰਨ ਸਿੰਘ ਵਿਰਕ ਅਤੇ ਧਰਨਾ ਸਥਲ ਦੇ ਸੱਕਤਰ ਡਾ. ਸੁਖਦੇਵ ਸਿੰਘ ਨੇ ਸਾਡੇ ਪੱਤਰਕਾਰ ਨੂੰ ਦਸਿਆ ਕਿ ਕਿਸਾਨ ਨੇਤਵਾਂ ਦੀਆਂ ਗ੍ਰਿਫ਼ਤਾਰੀਆਂ ਦੇ ਚਲਦੇ ਵੀ ਹਰਿਆਣਾ ਅਤੇ ਪੰਜਾਬ ਦੇ ਲੱਖਾਂ ਕਿਸਾਨimageimage ਦਿੱਲੀ ਲਈ ਕੂਚ ਕਰਨਗੇ ਜਿਸ ਨੂੰ ਲੈ ਕੇ ਪਿੰਡਾਂ ਵਿਚ ਜਨ ਸੰਪਰਕ ਅਭਿਆਨ ਵੱਡੇ ਪੱਧਰ ਉੱਤੇ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement