69ਵੀਂ ਆਲ ਇੰਡੀਆ ਰੇਲਵੇ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ
Published : Nov 25, 2022, 11:44 pm IST
Updated : Nov 25, 2022, 11:44 pm IST
SHARE ARTICLE
image
image

69ਵੀਂ ਆਲ ਇੰਡੀਆ ਰੇਲਵੇ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ

ਨਵੀਂ ਦਿੱਲੀ, 25 ਨਵੰਬਰ : 69ਵੀਂ ਆਲ ਇੰਡੀਆ ਰੇਲਵੇ ਬੈਡਮਿੰਟਨ ਚੈਂਪੀਅਨਸ਼ਿਪ 25.11.2022 ਤੋਂ 29.11.2022 ਤਕ ਕਰਨੈਲ ਸਿੰਘ ਸਟੇਡੀਅਮ, ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ ਹੈ | ਸ਼੍ਰੀ ਆਸ਼ੂਤੋਸ਼ ਗੰਗਲ, ਜਨਰਲ ਮੈਨੇਜਰ ਉੱਤਰੀ ਰੇਲਵੇ ਨੇ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਗੰਗਾਲ ਨੇ ਨਵੀਨੀਕਰਨ ਕੀਤੇ ਬੈਡਮਿੰਟਨ ਹਾਲ ਦਾ ਉਦਘਾਟਨ ਵੀ ਕੀਤਾ ਜਿਸ ਵਿਚ ਇਹ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਵਿਚ 200 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਭਾਗ ਲੈ ਰਹੇ ਹਨ | (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement