Punjab News: ਡੀਜੇ ’ਤੇ ਭੰਗੜਾ ਪਾਉਂਦੇ ਨੌਜਵਾਨਾਂ ਦਾ ਹੋਇਆ ਝਗੜਾ; ਤੇਜ਼ਧਾਰ ਹਥਿਆਰਾਂ ਨਾਲ ਇਕ ਦਾ ਕਤਲ
Published : Nov 25, 2023, 9:08 am IST
Updated : Nov 25, 2023, 9:21 am IST
SHARE ARTICLE
Murder of Youth with sharp weapon
Murder of Youth with sharp weapon

ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।

Punjab News: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ’ਚ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ, ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ।

ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ।

(For more news apart from Murder of Youth with sharp weapon , stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement