Patiala News : ਪਟਿਆਲਾ ’ਚ ਮੰਤਰੀ ਲਾਲਜੀਤ ਭੁੱਲਰ ਨੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਪਰੇਡ ਦਾ ਕੀਤਾ ਨਿਰੀਖਣ

By : BALJINDERK

Published : Nov 25, 2024, 3:06 pm IST
Updated : Nov 25, 2024, 3:06 pm IST
SHARE ARTICLE
ਸਮਾਗਮ ਦੌਰਾਨ ਮੰਤਰੀ ਲਾਲਜੀਤ ਭੁੱਲਰ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲੈਂਦੇ ਹੋਏ
ਸਮਾਗਮ ਦੌਰਾਨ ਮੰਤਰੀ ਲਾਲਜੀਤ ਭੁੱਲਰ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲੈਂਦੇ ਹੋਏ

Patiala News : ਪੰਜਾਬ ਜੇਲ ਟਰੇਨਿੰਗ ਸਕੂਲ ਪਟਿਆਲਾ ਵਿਖੇ ਜੇਲ੍ਹ ਵਿਭਾਗ ਦੇ ਬੈਚ ਨੰਬਰ 97 ਦੇ ਕੁੱਲ 132 ਵਾਰਡਰਜ਼ ਅਤੇ 04 ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ ਹੋਈ

Patiala News : ਅੱਜ ਪੰਜਾਬ ਜੇਲ ਟਰੇਨਿੰਗ ਸਕੂਲ ਪਟਿਆਲਾ ਵਿਖੇ ਜੇਲ੍ਹ ਵਿਭਾਗ ਦੇ ਬੈਚ ਨੰਬਰ 97 ਦੇ ਕੁੱਲ 132 ਵਾਰਡਰਜ਼ ਅਤੇ 04 ਮੈਟਰਨਜ਼ ਦੀ ਪਾਸਿੰਗ ਆਊਟ ਪਰੇਡ ਹੋਈ।

1

ਇਸ ਪਾਸਿੰਗ ਆਊਟ ਪਰੇਡ ਸਮਾਰੋਹ ਮੌਕੇ, ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ. ਜਿਹਨਾਂ ਨੇ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਪਰਡ ਦਾ ਨਿਰੀਖਣ ਕੀਤਾ।

1

(For more news apart from Minister Laljit Bhullar took salute from impressive parade and inspected the parade In Patiala News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement