Sangrur News : ਕਣਕ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ,10 ਏਕੜ ’ਚ ਲਗਾਈ ਫ਼ਸਲ ਹੋਈ ਖ਼ਰਾਬ

By : BALJINDERK

Published : Nov 25, 2024, 2:46 pm IST
Updated : Nov 25, 2024, 2:47 pm IST
SHARE ARTICLE
ਕਿਸਾਨ ਤੇਜਿੰਦਰ ਪਾਲ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕਿਸਾਨ ਤੇਜਿੰਦਰ ਪਾਲ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Sangrur News : ਪਰਚੇ ਦੇ ਡਰ ਤੋਂ ਨਹੀਂ ਲਗਾਈ ਸੀ ਪਰਾਲੀ ਨੂੰ ਅੱਗ, ਤੇਜਿੰਦਰ ਪਾਲ ਸਿੰਘ ਕਿਸਾਨ ਨੇ ਆਪਣਾ ਦਰਦ ਕੀਤਾ ਬਿਆਨ

Sangrur News : ਪੰਜਾਬ ’ਚ ਵੱਖ -ਵੱਖ ਥਾਂਵਾਂ ’ਤੇ ਕਣਕ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੇਖਣ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਤਾਜਾ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਕਾਬਦਾ ਵਿਚ ਦੇਖਣ ਮਿਲਿਆ ਹੈ। ਇਥੇ ਦੇ ਕਿਸਾਨ ਤੇਜਿੰਦਰ ਪਾਲ ਸਿੰਘ ਨੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਕਣਕ ਦੀ ਫ਼ਸਲ ਸਾਰੀ ਖ਼ਰਾਬ ਹੋ ਗਈ ਹੈ।

ਕਿਸਾਨ ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਉਸ ਨੇ ਪਰਚੇ ਦੇ ਡਰ ਤੋਂ ਪਰਾਲੀ ਨੂੰ ਅੱਗ ਨਹੀਂ ਸੀ ਲਗਾਈ। ਉਨ੍ਹਾਂ ਕਿਹਾ ਕਿ ਅਸੀਂ ਕਣਕ ਦੀ ਫ਼ਸਲ 10 ਏਕੜ ’ਚ ਸਿੱਧੀ ਬਿਜਾਈ ਰਹੀ ਕੀਤੀ ਸੀ। ਪਰੰਤੂ ਹੁਣ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਪੈ ਗਈ ਹੈ। ਕਿਸਾਨ ਨੇ ਕਿਹਾ ਸਿੱਧੀ ਬਿਜਾਈ ਕਰਨ ਫ਼ਸਲ ਤਬਾਹ ਹੋਈ ਹੈ।  ਕਿਸਾਨ ਤੇਜਿੰਦਰ ਪਾਲ ਸਿੰਘ ਨੇ ਸਰਕਾਰ ਤੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ।

(For more news apart from Pink weevil attack on wheat crop, Crop planted in 10 acres damaged News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement