ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
Published : Dec 25, 2020, 6:07 am IST
Updated : Dec 25, 2020, 6:07 am IST
SHARE ARTICLE
image
image

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਨੋਇਡਾ, 24 ਦਸੰਬਰ : ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਭਾਰਤੀ ਕਿਸਾਨ ਯੂਨੀਅਨ (ਭਾਨੂ) ਦਾ ਚਿੱਲਾ ਸਰਹੱਦ ਉੱਤੇ ਧਰਨਾ ਜਾਰੀ ਹੈ ਅਤੇ ਵੀਰਵਾਰ ਨੂੰ ਵੀ 11 ਕਿਸਾਨ ਭੁੱਖ ਹੜਤਾਲ ਉੱਤੇ ਬੈਠੇ¢ ਭਾਕਿਯੂ (ਭਾਨੂ) ਦੇ ਸੂਬਾ ਪ੍ਰਧਾਨ ਯੋਗੇਸ਼ ਪ੍ਰਤਾਪ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਜ਼ਿੱਦ 'ਤੇ ਅੜੀ ਹੈ¢ ਸਰਦੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਰਕਾਰ ਸੰਭਾਲ ਨਹੀਂ ਕਰ ਰਹੀ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਕੰਮ ਕਰ ਰਹੀ ਹੈ, ਪਰ ਕਿਸਾਨ ਝੁਕਣ ਅਤੇ ਟੁੱਟਣ ਵਾਲੇ ਨਹੀਂ¢ ਕੇਂਦਰ ਸਰਕਾਰ ਨੂੰ ਤਿੰਨ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਪੈਣਗੇ, ਨਹੀਂ ਤਾਂ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ¢ ਇਸ ਦÏਰਾਨ, ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਦੇ ਕÏਮੀ ਪ੍ਰਧਾਨ, ਜੋ ਕਿ ਦਲਿਤ ਪ੍ਰੇਰਨਾ ਸਥਲ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਨੇ ਕਿਹਾ ਕਿ ਜੇਕਰ ਭਾਜਪਾ ਦੇ ਲੋਕ ਨੁਮਾਇੰਦੇ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਦੇ ਫਾਇਦਿਆਂ ਨੂੰ ਸਮਝਾਉਣ ਵਿਚ ਸਫ਼ਲ ਰਹੇ ਤਾਂ ਉਹ ਅਪਣਾ ਧਰਨਾ ਖ਼ਤਮ ਕਰ ਦੇਣਗੇ¢(ਪੀਟੀਆਈ)

ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਗÏਤਮ ਬੁੱਧ ਨਗਰ ਦੇ ਸੰਸਦ ਮੈਂਬਰ ਮਹੇਸ਼ ਸ਼ਰਮਾ, ਰਾਜ ਸਭਾ ਮੈਂਬਰ ਸੁਰੇਂਦਰ ਨਗਰ, ਵਿਧਾਇਕ ਪੰਕਜ ਸਿੰਘ ਸਮੇਤ ਭਾਜਪਾ ਨੇਤਾਵਾਂ ਨੂੰ ਕਾਨੂੰਨ ਦੀ ਬਹਿਸ ਲਈ ਸੱਦਾ ਦਿਤਾ¢ (imageimageਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement