ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 3 ਮੋਬਾਈਲ , 1 ਸਿਮ ਕਾਰਡ , 2 ਬੈਟਰੀਆਂ ਬਰਾਮਦ
Published : Dec 25, 2022, 3:15 pm IST
Updated : Dec 25, 2022, 3:15 pm IST
SHARE ARTICLE
3 mobile phones, 1 SIM card, 2 batteries were recovered from Kapurthala Central Jail during the search
3 mobile phones, 1 SIM card, 2 batteries were recovered from Kapurthala Central Jail during the search

4 ਕੈਦੀਆਂ ਖਿਲਾਫ ਥਾਣਾ ਕੋਤਵਾਲੀ ਵਿਖੇ 52-A prison act ਦੇ ਤਹਿਤ ਦੋ ਵੱਖ ਵੱਖ ਮੁਕੱਦਮੇ ਦਰਜ

 

ਕਪੂਰਥਲਾ - ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਗਾਤਾਰ ਆਏ ਦਿਨ ਮੋਬਾਈਲ ਫੋਨ ਤੇ ਹੋਰ ਚੀਜ਼ਾਂ ਬਰਾਮਦ ਹੁੰਦੀਆਂ ਹੀ ਰਹਿੰਦੀਆਂ ਹਨ ਪਰ ਇਸ ਦੇ ਬਾਵਜੂਦ ਸਰਕਾਰ ਇਸ ਵਿਸ਼ੇ ’ਤੇ ਗੰਭੀਰ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਖ਼ਤੀ ਕਰ ਦਿੱਤੀ ਗਈ ਹੈ। ਅੱਜ ਇਕ ਵਾਰ ਫਿਰ ਤੋਂ ਕਪੂਰਥਲਾ ਜੇਲ੍ਹ ਵਿਚੋਂ ਕੁਝ ਮੋਬਾਈਲ ਫੋਨ ਬਰਾਮਦ ਹੋਏ ਹਨ।ਵੈਸੇ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਈਲ ਮਿਲਣ ਸਿਲਸਿਲਾ ਲਗਾਤਾਰ ਜਾਰੀ ਹੈ।

ਅੱਜ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਹਵਾਲਾਤੀਆਂ ਤੇ 1 ਕੈਦੀ ਖਿਲਾਫ 52-A prison act ਦੇ ਤਹਿਤ ਦੋ ਵੱਖ ਵੱਖ ਮੁਕੱਦਮੇ ਦਰਜ ਕਰਵਾਏ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement