Punjab Government: ਸ਼ਹੀਦੀ ਸਭਾ ਦੇ ਮੱਦੇਨਜ਼ਰ ਸਰਕਾਰ ਨੇ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਕੀਤਾ ਫ਼ੈਸਲਾ 
Published : Dec 25, 2023, 4:12 pm IST
Updated : Dec 25, 2023, 4:12 pm IST
SHARE ARTICLE
Gurudwara Sri Fatehgarh Sahib
Gurudwara Sri Fatehgarh Sahib

ਇਨ੍ਹਾਂ ਹੁਕਮਾਂ ਮੁਤਾਬਕ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

Punjab Government:  ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ’ਚ ਹੀ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦੇ ਦਾਇਰੇ ’ਚ ਹੋਟਲਾਂ ਵਿਚ ਸ਼ਰਾਬ ਨਹੀਂ ਵਰਤੀ ਜਾਵੇਗੀ ਅਤੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 

ਇਨ੍ਹਾਂ ਹੁਕਮਾਂ ਮੁਤਾਬਕ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement