Punjab News : ਸੀਐਮ ਭਗਵੰਤ ਮਾਨ ਨੇ ਜੰਮੂ-ਕਸ਼ਮੀਰ 'ਚ ਵਾਪਰੇ ਹਾਦਸੇ ’ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ 

By : BALJINDERK

Published : Dec 25, 2024, 3:03 pm IST
Updated : Dec 25, 2024, 3:07 pm IST
SHARE ARTICLE
CM Bhagwant Mann
CM Bhagwant Mann

Punjab News : ਸ਼ਹੀਦ ਹੋਏ ਜ਼ਖ਼ਮੀ ਤੇ ਲਾਪਤਾ ਜਵਾਨਾਂ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

Punjab News in Punjabi : ਜੰਮੂ-ਕਸ਼ਮੀਰ 'ਚ ਬੀਤੀ ਦਿਨੀਂ ਨੂੰ ਇਕ ਹਾਦਸਾ ਪੁੰਛ ’ਚ ਕੰਟਰੋਲ ਰੇਖਾ ਨੇੜੇ 150 ਫ਼ੁਟ ਡੂੰਘੀ ਖੱਡ 'ਚ ਫ਼ੌਜ ਦਾ ਇਕ ਵਾਹਨ ਡਿੱਗਣ ਕਾਰਨ ਫੌਜ ਦੇ ਕਈ ਜਵਾਨ ਸ਼ਹੀਦ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

11

ਉਨ੍ਹਾਂ ਨੇ ਕਿਹਾ ਪੋਸਟ ਕਰ ਕੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ‘‘ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ’ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਤੇ ਪਿੱਛੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਨਾਲ ਹੀ ਜ਼ਖ਼ਮੀ ਤੇ ਲਾਪਤਾ ਜਵਾਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।’’ 

(For more news apart from CM Bhagwant Mann expressed grief jawans who were martyred in accident in Jammu and Kashmir News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement