Hoshiarpur Bus Accident : ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
Published : Dec 25, 2024, 10:48 am IST
Updated : Dec 25, 2024, 11:15 am IST
SHARE ARTICLE
Hoshiarpur Bus Accident  News in punjabi
Hoshiarpur Bus Accident News in punjabi

Hoshiarpur Bus Accident : ਹਾਦਸੇ ਵਿਚ ਸਵਾਰੀਆਂ ਨੂੰ ਲੱਗੀਆਂ ਸੱਟਾਂ

Hoshiarpur Bus Accident  News in punjabi : ਹੁਸ਼ਿਆਰਪੁਰ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ।

ਹਾਦਸੇ ਵਿਚ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ। ਰਾਹਤ ਦੀ ਗੱਲ਼ ਹੈ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਪਹੁੰਚ ਗਈ।

ਇਹ ਹਾਦਸਾ ਸਵੇਰੇ ਕਰੀਬ 9.30 ਵਜੇ ਉਸ ਸਮੇਂ ਵਾਪਰਿਆ, ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਨਜ਼ਦੀਕ ਖ਼ਤਾਨਾਂ 'ਚ ਜਾ ਪਲਟੀ। ਮੌਕੇ 'ਤੇ ਪਹੁੰਚ ਕੇ ਲੋਕਾਂ ਨੇ ਪਲਟੀ ਹੋਈ ਬੱਸ 'ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement