ਡੀ.ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਨੂੰ ਮਿਲੇਗਾ ਰਾਸ਼ਟਰਪਤੀ ਸਨਮਾਨ
Published : Jan 26, 2019, 7:08 pm IST
Updated : Jan 26, 2019, 7:08 pm IST
SHARE ARTICLE
DSP Manpreet Singh Dhillon
DSP Manpreet Singh Dhillon

ਪੰਜਾਬ ਪੁਲਿਸ ਦੇ ਡੀ.ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਨੂੰ ਰਾਸ਼ਟਰਪਤੀ ਮੈਡਲ ਨਾਲ ਨਵਾਇਆ ਜਾਵੇਗਾ। ਕਪੂਰਥਲਾ ਵਿਚ ਬਤੌਰ ਡੀ.ਐਸ.ਪੀ....

ਜਲੰਧਰ : ਪੰਜਾਬ ਪੁਲਿਸ ਦੇ ਡੀ.ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਨੂੰ ਰਾਸ਼ਟਰਪਤੀ ਮੈਡਲ ਨਾਲ ਨਵਾਇਆ ਜਾਵੇਗਾ। ਕਪੂਰਥਲਾ ਵਿਚ ਬਤੌਰ ਡੀ.ਐਸ.ਪੀ. ਤੈਨਾਤ ਮਨਪ੍ਰੀਤ ਸਿੰਘ ਨੂੰ ਇਹ ਸਨਮਾਨ ਗਵਰਨਰ ਵਲੋਂ ਦਿਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਮਨਪ੍ਰੀਤ ਸਿੰਘ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਸਨਮਾਨ ਨੂੰ ਹਾਸਲ ਕਰਕੇ ਬਹੁਤ ਖੁਸ਼ ਹਨ।

ਗੌਰਤਲਬ ਹੈ ਕਿ ਮਨਪ੍ਰੀਤ ਸਿੰਘ ਜਲੰਧਰ ਵਿਚ ਲੰਮੇ ਸਮੇਂ ਤੋਂ ਡਿਊਟੀ ਕਰ ਰਹੇ ਹਨ। ਉਹ ਏ.ਸੀ.ਪੀ. ਸੈਂਟਰਲ ਅਤੇ ਏ.ਸੀ.ਪੀ. ਮਾਡਲ ਟਾਊਨ ਵੀ ਰਹਿ ਚੁੱਕੇ ਹਨ। ਮਨਪ੍ਰੀਤ ਸਿੰਘ ਨੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਦੋਸ਼ੀਆਂ ਨੂੰ ਫੜ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਵੱਡੇ ਗੈਂਗਸਟਰਾਂ ਨੂੰ ਵੀ ਫੜਿਆ ਹੈ। ਇਸ ਦੇ ਚਲਦੇ ਹੀ ਉਨ੍ਹਾਂ ਨੂੰ ਰਾਸ਼ਟਰਪਤੀ ਮੈਡਲ ਦੇ ਲਈ ਚੁਣਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement