'ਪੰਜਾਬ ਜਾਣਦਾ ਹੈ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਲਈ ਬਿਕਰਮ ਮਜੀਠੀਆ ਜ਼ਿੰਮੇਵਾਰ ਹੈ'
Published : Jan 26, 2022, 2:19 pm IST
Updated : Jan 26, 2022, 4:57 pm IST
SHARE ARTICLE
Sukhjinder singh Randhawa
Sukhjinder singh Randhawa

'ਮੇਰੇ ਪਰਿਵਾਰ ਨੂੰ ਰਾਸ਼ਟਰਵਾਦ 'ਤੇ ਇੱਕ ਨਸ਼ਾ ਤਸਕਰ ਵਲੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ'

ਚੰਡੀਗੜ੍ਹ:  ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਜਵਾਬ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, '' ਪੰਜਾਬ ਜਾਣਦਾ ਹੈ ਕਿ ਸੂਬੇ ਵਿਚ ਨਸ਼ਿਆਂ ਦੀ ਇਸ ਸਮੱਸਿਆ ਲਈ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹੈ ਅਤੇ ਪੂਰਾ ਦੇਸ਼ ਜਾਣਦਾ ਹੈ ਕਿ ISI ਪੰਜਾਬ 'ਚ ਨਸ਼ੇ ਭੇਜਦੀ ਹੈ। ਮੇਰੇ ਪਰਿਵਾਰ ਨੂੰ ਰਾਸ਼ਟਰਵਾਦ 'ਤੇ ਇੱਕ ਨਸ਼ਾ ਤਸਕਰ ਵਲੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਇਸ ਸੂਬੇ ਦੇ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਚੁਣਿਆ ਹੈ ਅਤੇ ਮੇਰੇ ਤੇ ਮੇਰੇ ਪਰਿਵਾਰ 'ਚ ਆਪਣਾ ਵਿਸ਼ਵਾਸ ਦਿਖਾਇਆ ਹੈ।'' 

sukhjinder randhawa deputy cm twt sukhjinder randhawa deputy cm twt

sukhjinder randhawa deputy cm twtsukhjinder randhawa deputy cm twt

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement