‘ਆਪ' ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਹੱਥੋ ਪਾਈ
Published : Jan 26, 2026, 2:26 pm IST
Updated : Jan 26, 2026, 2:26 pm IST
SHARE ARTICLE
A scuffle broke out between AAP MLA Sukhbir Singh Maisarkhana and Municipal Council President Karnail Singh
A scuffle broke out between AAP MLA Sukhbir Singh Maisarkhana and Municipal Council President Karnail Singh

ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ 'ਤੇ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਲਾਏ ਦੋਸ਼

ਬਠਿੰਡਾ: 26 ਜਨਵਰੀ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਹਲਕਾ ਮੌੜ ਵਿਖੇ ਰੱਖੇ ਗਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਹੱਥੋ ਪਾਈ ਹੋ ਗਈ। ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ’ਤੇ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਦੋਸ਼ ਲਾਏ ਗਏ।

ਇਸ ਦੌਰਾਨ ਸਟੇਜ ’ਤੇ ਬੈਠਣ ਨੂੰ ਲੈ ਕੇ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਵਿਵਾਦ ਪੈਦਾ ਹੋਇਆ। ਇਸ ਤੋਂ ਬਾਅਦ ਮੌਕੇ ’ਤੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ। ਪ੍ਰਸ਼ਾਸਨ ਵੱਲੋਂ ਦੋਵੇਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement