SYL ਦੇ ਮੁੱਦੇ ‘ਤੇ ਚੰਡੀਗੜ੍ਹ ਵਿੱਚ ਭਲਕੇ ਹੋਵੇਗੀ ਅਹਿਮ ਮੀਟਿੰਗ
Published : Jan 26, 2026, 5:51 pm IST
Updated : Jan 26, 2026, 5:51 pm IST
SHARE ARTICLE
Important meeting to be held in Chandigarh tomorrow on SYL issue
Important meeting to be held in Chandigarh tomorrow on SYL issue

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 9:30 ਵਜੇ ਮੀਟਿੰਗ 'ਚ ਹੋਣਗੇ ਸ਼ਾਮਲ

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਭਲਕੇ ਇੱਕ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸੈਕਟਰ 17 ਸਥਿਤ ਹੋਟਲ ਤਾਜ ਵਿਚ ਹੋਵੇਗੀ। ਇਸ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 9:30 ਵਜੇ ਮੀਟਿੰਗ ’ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ, ਜਿਸ ਵਿੱਚ SYL ਦੇ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement