ਪੂੂਰੇ ਦੇਸ਼ 'ਚ ਭਲਕੇ ਭਾਰਤ ਬੰਦ, 8 ਕਰੋੜ ਵਪਾਰੀ ਕਰਨਗੇ ਹੜਤਾਲ ਅਤੇ ਬਾਜ਼ਾਰ ਰਹਿਣਗੇ ਬੰਦ
Published : Feb 26, 2021, 12:58 am IST
Updated : Feb 26, 2021, 12:58 am IST
SHARE ARTICLE
image
image

ਪੂੂਰੇ ਦੇਸ਼ 'ਚ ਭਲਕੇ ਭਾਰਤ ਬੰਦ, 8 ਕਰੋੜ ਵਪਾਰੀ ਕਰਨਗੇ ਹੜਤਾਲ ਅਤੇ ਬਾਜ਼ਾਰ ਰਹਿਣਗੇ ਬੰਦ


ਨਵੀਂ ਦਿੱਲੀ, 25 ਫ਼ਰਵਰੀ : ਵਪਾਰੀਆਂ ਦੀ ਸਰਵੋਤਮ ਸੰਸਥਾ ਕਨਫ਼ੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਜੀਐਸਟੀ ਪ੍ਰਣਾਲੀ ਨੂੰ  ਸਰਲ ਬਣਾਉਣ ਦੀ ਮੰਗ ਕਰਦਿਆਂ 26 ਫ਼ਰਵਰੀ ਨੂੰ  ਭਾਰਤ ਬੰਦ ਦਾ ਐਲਾਨ ਕੀਤਾ ਹੈ | ਦੇਸ਼ ਭਰ ਦੇ 8 ਕਰੋੜ ਵਪਾਰੀ 26 ਫ਼ਰਵਰੀ ਨੂੰ  ਹੋਣ ਵਾਲੇ ਭਾਰਤ ਬੰਦ ਵਿਚ ਸ਼ਾਮਲ ਹੋਣਗੇ | ਇਸ ਦੇ ਨਾਲ ਹੀ ਆਲ ਇੰਡੀਆ ਟਰਾਂਸਪੋਰਟਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਵਪਾਰੀਆਂ ਦੀ ਸੰਸਥਾ ਕੈਟ ਦੇ ਸਮਰਥਨ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ | ਸਾਰੇ ਵਪਾਰਕ ਬਾਜ਼ਾਰ 26 ਫ਼ਰਵਰੀ ਨੂੰ  ਬੰਦ ਰਹਿਣਗੇ | (ਏਜੰਸੀ)
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement