ਮਹਿਤਾ ਚੌਕ ’ਚ ਪਤੀ ਵੱਲੋਂ ਪਤਨੀ ਅਤੇ ਬੇਟੀ ਨੂੰ ਮੌਤ ਦੇ ਘਾਟ ਉਤਾਰਨ ਉਪਰੰਤ ਕੀਤੀ ਖੁਦਕੁਸ਼ੀ
Published : Feb 26, 2021, 8:59 pm IST
Updated : Feb 26, 2021, 9:04 pm IST
SHARE ARTICLE
Crime
Crime

Husband commits suicide in Mehta Chowk after killing his wife and daughter

ਅੰਮ੍ਰਿਤਸਰ: (ਰਾਜੇਸ਼ ਕੁਮਾਰ ਸੰਧੂ) ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਆਉਦੇ ਇਲਾਕੇ ਮਹਿਤਾ ਚੌਂਕ ਵਿਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਹਿੰਦਰਪਾਲ ਨਾਮ ਦੇ ਵਿਅਕਤੀ ਵੱਲੋਂ ਪਹਿਲਾ ਦਾ ਆਪਣੀ ਪਤਨੀ ਦਾ ਕਤਲ ਕੀਤਾ ਗਿਆ ਅਤੇ ਬਾਦ ਵਿਚ ਆਪਣੀ 10 ਸਾਲਾ ਬੇਟੀ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। crimecrimeਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ  ਬੇਸ਼ੱਕ ਦੀ ਅਜੇ ਤਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ  ਪਰ ਪੁਲਸ ਇਸ ਘਟਨਾ ਦੀ ਜਾਂਚ ਪੜਤਾਲ ਵਿੱਚ ਜੁਟ ਗਈ ਹੈ  । ਪੁਲਿਸ ਆਲੇ ਦੁਆਲੇ ਦੇ ਲੇਕਾਂ ਪੁੱਛ ਗਿੱਛ ਕਰ ਰਹੀ ਹੈ । ਥਾਣਾ ਮਹਿਤਾ ਦੀ ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ  ਜਿਵੇਂ ਹੀ ਕੋਈ ਘਰ ਦੇ ਕਲੇਸ਼ ਕਾਰਨ ਘਟਨਾਕ੍ਰਮ ਵਾਪਰਿਆ ਹੋਵੇ ।

CrimeCrimeਪੁਲੀਸ ਵਲੌ ਮੌਕੇ ਤੇ ਪਹੁੰਚ ਜਾਂਚ ਸੁਰੂ ਕੀਤੀ ਗਈ ਹੈ । ਜਿਸ ਵਿਚ ਐਸ ਐਚ ਉ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲਗਾ ਹੈ ਕਿ ਪਤੀ ਪਤਨੀ ਦਾ ਆਪਸੀ ਝਗੜਾ ਚਲਦਾ ਸੀ ਬਾਕੀ ਇਸ ਹਾਦਸੇ ਦੇ ਕਾਰਨ ਬਾਰੇ ਕੁਝ ਸ਼ਪੱਸਟ ਨਹੀ ਹੋਇਆ ਕਿ ਕਿਸ ਕਾਰਨ ਤੋਂ ਇਹ ਕਤਲ ਤੇ ਖੁਦਕੁਸ਼ੀ ਹੋਈ ਹੈ।           

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement