ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਮਿਲੀ ਸ਼ੱਕੀ ਕਾਰ, 20 ਜਿਲੇਟਿਨ ਦੀਆਂ ਛੜਾਂ ਬਰਾਮਦ
Published : Feb 26, 2021, 1:03 am IST
Updated : Feb 26, 2021, 1:03 am IST
SHARE ARTICLE
image
image

ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਮਿਲੀ ਸ਼ੱਕੀ ਕਾਰ, 20 ਜਿਲੇਟਿਨ ਦੀਆਂ ਛੜਾਂ ਬਰਾਮਦ

ਮੁੰਬਈ, 25 ਫ਼ਰਵਰੀ: ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ ਐਂਟੀਲਾ ਨੇੜੇ ਸ਼ੱਕੀ ਵਾਹਨ 'ਚ ਜਿਲੇਟਿਨ ਦੀਆਂ ਛੜਾਂ ਮਿਲਣ ਨਾਲ ਆਸ-ਪਾਸ ਦੇ ਇਲਾਕੇ 'ਚ ਹਾਹਾਕਾਰ ਮੱਚ ਗਈ | ਘਟਨਾ ਤੋਂ ਬਾਅਦ ਮੁਕੇਸ਼ ਅੰਬਾਨੀ ਦੇ ਘਰ ਦੇ ਆਸ-ਪਾਸ ਸੁਰੱਖਿਆ ਵਧਾ ਦਿਤੀ ਗਈ ਹੈ | ਗਾਮਦੇਵੀ ਪੁਲਿਸ ਸਟੇਸ਼ਨ ਦੀ ਹੱਦ 'ਤੇ ਵੀਰਵਾਰ ਨੂੰ  ਇਕ ਸ਼ੱਕੀ ਵਾਹਨ ਮਿਲਿਆ ਹੈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬੰਬ ਨਕਾਰਾ ਦਸਤਾ ਅਤੇ ਹੋਰ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ | ਜਾਂਚ-ਪੜਤਾਲ ਦੌਰਾਨ ਵਾਹਨ 'ਚੋਂ ਜਿਲੇਟਿਨ ਦੀਆਂ 20 ਛੜਾਂ ਬਰਾਮਦ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਮੁੰਬਈ ਪੁਲਿਸ ਦੇ ਪੀਆਰਓ ਨੇ ਦਿਤੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਸੂਤਰਾਂ ਅਨੁਸਾਰ, ਜਿਸ ਸਥਾਨ 'ਤੇ ਧਮਾਕਾਖੇਜ਼ ਸਮੱਗਰੀ ਮਿਲੀ ਹੈ, ਉਸ ਨੇੜੇ ਮੁਕੇਸ਼ ਅੰਬਾਨੀ ਦਾ ਘਰ ਹੈ |                 (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement