Punjab News: 28 ਬੋਰਡਾਂ ਤੇ ਕਾਰਪੋਰੇਸ਼ਨਾਂ ਨੂੰ ਮਿਲੇ ਚੇਅਰਮੈਨ ਤੇ ਮੈਂਬਰ, ਮੁੱਖ ਮੰਤਰੀ ਨੇ ਦਿੱਤੀ ਵਧਾਈ 
Published : Feb 26, 2024, 1:16 pm IST
Updated : Feb 26, 2024, 1:16 pm IST
SHARE ARTICLE
Bhagwant Mann
Bhagwant Mann

ਸਾਰੀਆਂ ਨਿਯੁਕਤੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਗਈਆਂ ਹਨ।

Punjab News: ਚੰਡੀਗੜ੍ਹ - ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਾਰੀਆਂ ਨਿਯੁਕਤੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਗਈਆਂ ਹਨ।

file photo

file photo

 

ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਦੋਸਤਾਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement