Mohali News: ਮੁਹਾਲੀ 'ਚ ਜਿਊਲਰੀ ਦੀ ਦੁਕਾਨ 'ਤੇ ਚੱਲੀਆਂ ਗੋਲੀਆਂ, ਚਾਰ ਵਿਅਕਤੀ ਜ਼ਖ਼ਮੀ
Published : Feb 26, 2024, 8:59 pm IST
Updated : Feb 26, 2024, 9:10 pm IST
SHARE ARTICLE
Shots fired at a jewelery shop in Mohali News in punjabi
Shots fired at a jewelery shop in Mohali News in punjabi

Mohali News: ਪੁਲਿਸ ਨੇ ਸੁਰੱਖਿਆ ਗਾਰਡ ਨੂੰ ਕੀਤਾ ਗ੍ਰਿਫਤਾਰ

Shots fired at a jewelery shop in Mohali News in punjabi: ਮੁਹਾਲੀ 'ਚ ਜਿਊਲਰੀ ਦੀ ਦੁਕਾਨ 'ਤੇ ਸੁਰੱਖਿਆ ਗਾਰਡ ਦੀ ਬੰਦੂਕ 'ਚੋਂ ਗੋਲੀ ਚੱਲੀ। ਇਸ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਸੁਰੱਖਿਆ ਗਾਰਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਪਾਲ ਸਿੰਘ ਵਾਸੀ ਦਸਮੇਸ਼ ਨਗਰ ਖਰੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Haryana News: ਮਾਂ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪੁੱਤ, ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪੀੜਤਾਂ ਦਾ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ 'ਚ ਇਕ ਲੜਕੀ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਇਸ ਵਿਚ ਲੜਕੀ ਆਰਤੀ ਵਾਸੀ ਧਨਾਸ, ਸਾਹਿਲ ਵਾਸੀ ਸ਼ਿਵਾਲਿਕ ਸਿਟੀ ਖਰੜ, ਜੈਕੁਮਾਰ ਵਾਸੀ ਬਹਿਲਾਣਾ ਅਤੇ ਸੋਹਨ ਵਾਸੀ 3ਬੀ2 ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ: Haryana News: ਜ਼ਿੰਦਗੀ 'ਤੇ ਭਾਰੀ ਪਈ ਸਟੰਟਬਾਜ਼ੀ, ਟਰੈਕਟਰ ਨਾਲ ਸਟੰਟ ਕਰਦੇ ਹੋਏ ਨੌਜਵਾਨ ਦੀ ਹੋਈ ਮੌਤ

ਪੁਲਿਸ ਨੇ ਚਾਰਾਂ ਨੂੰ ਮੁਹਾਲੀ ਦੇ ਫੇਜ਼ 6 ਸਥਿਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਚਾਰਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ 'ਤੇ ਨਜ਼ਰ ਰੱਖ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Shots fired at a jewelery shop in Mohali News in punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement