Mohali News : ਖਰੜ ’ਚ ਪੁਲਿਸ ਨੇ ਚੋਰੀ ਦੇ ਵਾਹਨਾਂ ਸਮੇਤ 3 ਵਿਅਕਤੀ ਕੀਤੇ ਕਾਬੂ

By : BALJINDERK

Published : Feb 26, 2025, 8:37 pm IST
Updated : Feb 26, 2025, 8:37 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਮੁਲਜ਼ਮ
ਪੁਲਿਸ ਵਲੋਂ ਫੜੇ ਗਏ ਮੁਲਜ਼ਮ

Mohali News : ਮੁਲਜ਼ਮਾਂ ਕੋਲੋਂ 5 ਵਾਹਨ ਜਿਨ੍ਹਾਂ ਵਿਚ 3 ਐਕਟਿਵਾ ਅਤੇ 2 ਮੋਟਰਸਾਈਕਲ ਹੋਏ ਬਰਾਮਦ

Mohali News in Punjabi : ਖਰੜ ਪੁਲਿਸ ਵਲੋਂ 3 ਵਿਅਕਤੀਆਂ ਨੂੰ ਚੋਰੀ ਦੇ ਵਾਹਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਖਰੜ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਲੋਂ ਚੋਰੀ ਅਤੇ ਝਪਟਮਾਰ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਉਕਤ ਮੁਲਜ਼ਮਾਂ ਕੋਲੋਂ 5 ਵਾਹਨ ਜਿਨ੍ਹਾਂ ਵਿਚ 3 ਐਕਟਿਵਾ ਅਤੇ 2 ਮੋਟਰਸਾਈਕਲ ਬਰਾਮਦ ਹੋਏ ਹਨ। 

ਉਨ੍ਹਾਂ ਕਿਹਾ ਕਿ  ਇਹ ਮੁਲਜ਼ਮ ਬਲੌਂਗੀ ਨੇੜੇ ਇਲਾਕਿਆਂ ’ਚ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸੀ। ਇਨ੍ਹਾਂ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਸੀ. ਐਕਟ ਅਤੇ ਚੋਰੀ ਦੀਆਂ ਵਾਰਦਾਤਾਂ ਸਬੰਧੀ ਮਾਮਲੇ ਦਰਜ ਹਨ।  

(For more news apart from Police arrested 3 persons along with stolen vehicles in Kharar News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement