ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Published : Feb 26, 2025, 5:20 pm IST
Updated : Feb 26, 2025, 5:20 pm IST
SHARE ARTICLE
State Information Commissioner Harpreet Sandhu paid obeisance at Darbar Sahib
State Information Commissioner Harpreet Sandhu paid obeisance at Darbar Sahib

ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਏ ਹਾਂ-ਹਰਪ੍ਰੀਤ ਸੰਧੂ

ਅੰਮ੍ਰਿਤਸਰ : ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਆਪਣੀ ਧਰਮ ਪਤਨੀ ਅਮਨ ਸੰਧੂ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ।

 ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਰੀ ਸੰਧੂ ਨੇ ਕਿਹਾ ਕਿ ਉਹ ਅੱਜ ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਉਹ ਇਸ ਨੂੰ ਨਿਆ ਸੰਗਤ ਨਿਭਾਉਣਗੇ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਕਿਸੇ ਵੀ ਲੋੜਵੰਦ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement