ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੀ ਪਲਟੀ ਟਰਾਲੀ
Published : Feb 26, 2026, 9:54 am IST
Updated : Feb 26, 2026, 2:08 pm IST
SHARE ARTICLE
photo
photo

ਕਸਬਾ ਭਰਤਗੜ੍ਹ ਵਿਖੇ ਵਾਪਰਿਆ ਹਾਦਸਾ

ਪੰਜਾਬ ਵਿਚ ਹਰ ਰੋਜ਼ ਤੇਜ਼ ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ ਵਿਚ ਵਾਧਾ ਹੋਇਆ ਤੇ ਦੁਪਹਿਰ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ ਪਰ ਕਈ ਥਾਈਂ ਹੁਣ ਵੀ ਸਵੇਰੇ ਸੰਘਣੀ ਧੁੰਦ ਛਾਈ ਹੁੰਦੀ ਹੈ ਜਿਸ ਨਾਲ ਕਈ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਅੱਜ ਵੀ ਇਕ ਹਾਦਸਾ ਵਾਪਰਿਆ। ਅੱਜ ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦਾ ਐਕਸੀਡੈਂਟ ਹੋ ਗਿਆ। ਕਸਬਾ ਭਰਤਗੜ੍ਹ ਵਿਖੇ ਸੰਗਤ ਨਾਲ ਭਰੀ ਟਰਾਲੀ ਪਲਟ ਗਈ। ਹਾਦਸੇ ਵਿਚ ਟਰਾਲੀ 'ਚ ਸਵਾਰ ਸ਼ਰਧਾਲੂਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement