ਪੇਸ਼ੀ 'ਤੇ ਗਏ ਹਵਾਵਾਤੀ ਦੀ ਵਾਪਸੀ ਦੌਰਾਨ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਸੈਲੋਟੇਪ ਬਰਾਮਦ

By : GAGANDEEP

Published : Mar 26, 2023, 1:40 pm IST
Updated : Mar 26, 2023, 1:41 pm IST
SHARE ARTICLE
Kapurthala Central Jail
Kapurthala Central Jail

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਕਪੂਰਥਲਾ: ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਹੇ ਸਰਚ ਆਪਰੇਸ਼ਨ ਦੇ ਨਤੀਜੇ ਸਾਹਮਣੇ ਆ ਰਹੇ ਹਨ।  ਕਪੂਰਥਲਾ ਦੀ ਕੇਂਦਰੀ ਜੇਲ ਤੋਂ ਇਕ ਹਵਾਲਾਤੀ ਜੋ ਵੱਖ-ਵੱਖ ਮਾਮਲਿਆਂ 'ਚ ਅਦਾਲਤ 'ਚ ਪੇਸ਼ ਹੋਣ ਲਈ ਗਿਆ ਸੀ, ਵਾਪਸ ਆਉਣ 'ਤੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 9 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਅਤੇ ਇਕ ਸੈਲੋਟੇਪ ਬਰਾਮਦ ਹੋਈ। ਜਿਸ 'ਤੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ |
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement