Kharar News: ਵਿਜੀਲੈਂਸ ਵਿਭਾਗ ਨੇ 8000 ਰੁਪਏ ਰਿਸ਼ਵਤ ਲੈਂਦਿਆਂ ASI ਸੰਜੇ ਕੁਮਾਰ ਨੂੰ ਕੀਤਾ ਕਾਬੂ
Published : Mar 26, 2025, 9:50 am IST
Updated : Mar 26, 2025, 9:50 am IST
SHARE ARTICLE
Vigilance Department arrests ASI Sanjay Kumar while taking bribe of Rs. 8000
Vigilance Department arrests ASI Sanjay Kumar while taking bribe of Rs. 8000

ਵਿਰੋਧੀ ਪੱਖ ਨੂੰ ਨੋਟਿਸ ਜਾਰੀ ਕਰਨ ਬਦਲੇ ਮੰਗੇ ਸਨ 10 ਹਜ਼ਾਰ ਰੁਪਏ

 

Kharar News: ਸਰਕਾਰੀ ਨੌਕਰੀ ਦਿਵਾਉਣ ਦੇ ਨਾਮ ’ਤੇ 20 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਥਾਣਾ ਸਿਟੀ ਖਰੜ ਦੇ ਵਿੱਚ ਦਰਜ ਹੋਇਆ ਸੀ। ਏਐਸਆਈ ਸੰਜੇ ਕੁਮਾਰ ਨੇ ਆਰੋਪੀ ਪੱਖ ਨੂੰ ਨੋਟਿਸ ਜਾਰੀ ਕਰਨ ਲਈ 10 ਹਜ਼ਾਰ ਰੁਪਏ ਮੰਗੇ ਸਨ ਅਤੇ ਇਹ ਮਾਮਲਾ 8000 ਵਿੱਚ ਤੈਅ ਹੋਇਆ ਸੀ।

ਉਸ ਤੋਂ ਬਾਅਦ ਸ਼ਿਕਾਇਤ ਕਰਤਾ ਅਮਰਜੀਤ ਸਿੰਘ ਨੇ ਵਿਜੀਲੈਂਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਕਿ ASI ਮੇਰੇ ਤੋਂ ਰਿਸ਼ਵਤ ਮੰਗ ਰਿਹਾ ਇਸ ਦੇ ਤਹਿਤ ਹੀ ਵਿਜੀਲੈਂਸ ਨੇ ਟਰੈਪ ਲਾ ਕੇ ASI ਸੰਜੇ ਕੁਮਾਰ ਨੂੰ ਥਾਣੇ ਦੇ ਅੰਦਰ ਬਣੇ ਕੈਬਨ ਦੇ ਵਿੱਚੋਂ ਹੀ 8000 ਲੈਂਦੇ ਰੰਗੇ ਹੱਥੀ ਗਿਰਫ਼ਤਾਰ ਕਰ ਲਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement