ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Published : Apr 26, 2020, 6:54 am IST
Updated : Apr 26, 2020, 6:59 am IST
SHARE ARTICLE
File Photo
File Photo

ਥਾਣਾ ਡਵੀਜ਼ਨ 2 ਦੀ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਕਾਬੂ ਕੀਤਾ। ਦੋਸ਼ੀ ਦੀ ਪਹਿਚਾਣ ਹਰਜੀਤ ਸਿੰਘ ਉਰਫ਼ ਜੀਤੀ ਵਾਸੀ ਮਾਉ ਸਾਹਿਬ ਫ਼ਿਲੌਰ

ਲੁਧਿਆਣਾ, 25 ਅਪ੍ਰੈਲ (ਕਿਰਨਵੀਰ ਸਿੰਘ ਮਾਂਗਟ): ਥਾਣਾ ਡਵੀਜ਼ਨ 2 ਦੀ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਕਾਬੂ ਕੀਤਾ। ਦੋਸ਼ੀ ਦੀ ਪਹਿਚਾਣ ਹਰਜੀਤ ਸਿੰਘ ਉਰਫ਼ ਜੀਤੀ ਵਾਸੀ ਮਾਉ ਸਾਹਿਬ ਫ਼ਿਲੌਰ ਦੇ ਰੂਪ ਵਿਚ ਹੋਈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਦੇਸ ਰਾਜ ਅਪਣੀ ਪੁਲਿਸ ਟੀਮ ਨਾਲ ਪੁਰਾਣੀ ਜੇਲ੍ਹ ਰੋਡ 'ਤੇ ਗਸ਼ਤ ਕਰ ਰਹੇ ਸੀ ਕਿ ਮੁਹੱਲਾ ਅਮਰਪੁਰਾ ਤੋਂ ਇਕ ਵਿਅਕਤੀ ਪੈਦਲ ਆ ਰਿਹਾ ਸੀ

Drug File Photo

ਜੋ ਪੁਲਿਸ ਨੂੰ ਦੇਖ ਕੇ ਭੱਜਣ ਲਗਾ। ਪੁਲਿਸ ਨੂੰ ਸ਼ੱਕ ਹੋਇਆ ਅਤੇ ਕਾਫ਼ੀ ਫੁਰਤੀ ਨਾਲ ਉਸ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਕਤ ਮੁਲਜ਼ਮ ਵਿਰੁਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement