ਸੁਵੀਰ ਸਿੱਧੂ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਦੇ ਸਭ ਤੋਂ ਛੋਟੀ ਉਮਰ ਦੇ ਚੇਅਰਮੈਨ ਬਣੇ
Published : Apr 26, 2022, 1:57 pm IST
Updated : Apr 26, 2022, 1:57 pm IST
SHARE ARTICLE
Suvir Sidhu
Suvir Sidhu

ਅਸ਼ੋਕ ਸਿੰਗਲਾ, ਰਣਵੀਰ ਸਿੰਘ ਦਾਖਾ ਤੇ ਸੁਰਿੰਦਰ ਦੱਤ ਸ਼ਰਮਾ ਨੂੰ ਸਹਿ ਚੇਅਰਮੈਨ ਚੁਣਿਆ ਗਿਆ

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਸੁਵੀਰ ਸਿੱਧੂ ਨੂੰ ਸੰਸਥਾ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ। ਕੌਂਸਲ ਦੀ ਇਕ ਹੰਗਮੀ ਮੀਟਿੰਗ ਸੱਦੀ ਗਈ ਜਿਸ ’ਚ ਮੌਜੂਦ ਮੈਂਬਰਾਂ ਨੇ ਸੁਵੀਰ ਸਿੱਧੂ ਨੂੰ ਨਵਾਂ ਚੇਅਰਮੈਨ ਚੁਣ ਲਿਆ। ਇਸ ਦੌਰਾਨ ਅਸ਼ੋਕ ਸਿੰਗਲਾ, ਰਣਵੀਰ ਸਿੰਘ ਦਾਖਾ ਤੇ ਸੁਰਿੰਦਰ ਦੱਤ ਸ਼ਰਮਾ ਨੂੰ ਸਹਿ ਚੇਅਰਮੈਨ ਚੁਣਿਆ ਗਿਆ।

file photo

 

ਜ਼ਿਕਰਯੋਗ ਹੈ ਕਿ ਮਹਿੰਦਰਜੀਤ ਯਾਦਵ ਦਾ ਕਾਰਜਕਾਲ ਖਤਮ ਹੋਣ ’ਤੇ ਹੀ ਚੇਅਰਮੈਨ ਚੁਣਨ ਲਈ ਹੰਗਾਮੀ ਮੀਟਿੰਗ ਸੱਦੀ ਗਈ ਸੀ। ਮੀਟਿੰਗ ਤੋਂ ਪਹਿਲਾਂ ਗੁਰਤੇਜ ਸਿੰਘ ਗਰੇਵਾਲ ਨੂੰ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦਾ ਆਨਰੇਰੀ ਸਕੱਤਰ ਚੁਣਿਆ ਜਾ ਚੁੱਕਾ ਸੀ। ਮੀਟਿੰਗ ਵਿਚ ਪ੍ਰਤਾਪ ਸਿੰਘ ਨੇ ਭਰੋਸੇ ਦਾ ਮਤਾ ਵੀ ਰਖਿਆ ਤੇ ਬਹੁਗਿਣਤੀ ਮੈਂਬਰਾਂ ਨੇ ਉਨ੍ਹਾਂ ਵਿਚ ਭਰੋਸਾ ਜਿਤਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement