29 ਜੂਨ ਨੂੰ ਰਿਲੀਜ਼ ਹੋਵੇਗੀ ਫ਼ਿਲਮ Carry On Jatta 3, ਦਰਸ਼ਕ ਕਰ ਰਹੇ ਬੇਸਬਰੀ ਨਾਲ ਇੰਤਜ਼ਾਰ

By : GAGANDEEP

Published : May 26, 2023, 5:02 pm IST
Updated : May 26, 2023, 6:08 pm IST
SHARE ARTICLE
Carry On Jatta 3
Carry On Jatta 3

ਫਿਲਮ ਦੇ ਗਾਣਿਆਂ ਨੂੰ ਵੀ ਦਰਸ਼ਕ ਦੇ ਰਹੇ ਖੂਬ ਪਿਆਰ

 

ਚੰਡੀਗੜ੍ਹ: ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ 29 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਦਰਸ਼ਕਾਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫ਼ਿਲਮ ਦਾ ਉਤਸ਼ਾਹ ਇਸ ਦੇ ਗੀਤ ਹੋਰ ਵੀ ਵਧਾ ਰਹੇ ਹਨ।

 

Carry On Jatta 3Carry On Jatta 3

ਫਿਲਮ ਦੇ ਗੀਤਾਂ ‘ਫਰਿਸ਼ਤੇ’, ਜੱਟੀ, ਟਾਈਟਲ ਟਰੈਕ ਨੂੰ ਲੋਕਾਂ ਵਲੋ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ’ਚ ਰਿਲੀਜ਼ ਹੋਇਆ ਫ਼ਿਲਮ ਦਾ ਤੀਜਾ ਗੀਤ ‘ਜੱਟੀ’ ਯੂਟਿਊਬ ’ਤੇ ਧੁੰਮਾਂ ਪਾ ਰਿਹਾ ਹੈ। ਇਸ ਗੀਤ ਨੂੰ ਹੁਣ ਤਕ 6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

Carry On Jatta 3Carry On Jatta 3

ਗੀਤ ਨੂੰ ਐਮੀ ਵਿਰਕ ਤੇ ਗਿੱਪੀ ਗਰੇਵਾਲ ਨੇ ਇਕੱਠਿਆਂ ਗਾਇਆ ਹੈ ਤੇ ਦੋਵਾਂ ਦੀ ਜੋੜੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਤੇ ਇਸ ਨੂੰ ਲਿਖਿਆ ਤੇ ਕੰਪੋਜ਼ ਵੀ ਖ਼ੁਦ ਜਾਨੀ ਨੇ ਹੀ ਕੀਤਾ ਹੈ।

Carry On Jatta 3Carry On Jatta 3

ਜ਼ਿਕਰਯੋਗ ਹੈ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

 

Carry On Jatta 3Carry On Jatta 3

 

 

Carry On Jatta 3Carry On Jatta 3

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement