Fazilka News: ਫਾਜ਼ਿਲਕਾ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 7 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
Published : May 26, 2024, 11:59 am IST
Updated : May 26, 2024, 11:59 am IST
SHARE ARTICLE
Fazilka police arrested 7 drug smugglers along with heroin worth crores news
Fazilka police arrested 7 drug smugglers along with heroin worth crores news

Fazilka News: : ਮੁਲਜ਼ਮਾਂ ਕੋਲੋਂ 5.47 ਕਿਲੋਗ੍ਰਾਮ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਹੋਏ ਬਰਾਮਦ

Fazilka police arrested 7 drug smugglers along with heroin worth crores news: ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 5 ਕਿਲੋ 470 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: Jalandhar News: ਸੜਕ 'ਤੇ ਰਸਤਾ ਦੇਣ ਲਈ ਕਹਿਣ 'ਤੇ ਸ਼ਰਾਬੀ ਨੌਜਵਾਨਾਂ ਨੇ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ 

ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ 'ਚ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Uttar Pradesh Accident: ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਪਲਟਿਆ ਡੰਪਰ, 11 ਦੀ ਹੋਈ ਮੌਤ

ਦੱਸ ਦਈਏ ਕਿ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਹੈ। ਉਧਰ, ਫਾਜ਼ਿਲਕਾ ਦੀ ਐਸਐਸਪੀ ਡਾ.ਪ੍ਰਗਿਆ ਜੈਨ ਅੱਜ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਸਾਰੀ ਜਾਣਕਾਰੀ ਦੇਣਗੇ ਅਤੇ ਮੀਡੀਆ ਰਾਹੀਂ ਇਹ ਖੁਲਾਸਾ ਕੀਤਾ ਜਾਵੇਗਾ ਕਿ ਪੁਲਿਸ ਨੇ ਇਹ ਕਾਰਵਾਈ ਕਿਵੇਂ ਕੀਤੀ ਅਤੇ ਇਹਨਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Fazilka police arrested 7 drug smugglers along with heroin worth crores news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement