ਕਾਂਗੜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Published : Jun 26, 2018, 11:06 am IST
Updated : Jun 26, 2018, 11:06 am IST
SHARE ARTICLE
Gurpreet Singh Kangar Listening To People
Gurpreet Singh Kangar Listening To People

ਨਰੇਗਾ ਕਰਮਚਾਰੀਆਂ ਦੀ ਹਰ ਸਮੱਸਿਆ ਵੱਲ ਧਿਆਨ ਦਿੱਤਾ ਜਾਵੇਗਾ' ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਨੇੜਲੇ ...

ਭਗਤਾ ਭਾਈ ਕਾ,  ਨਰੇਗਾ ਕਰਮਚਾਰੀਆਂ ਦੀ ਹਰ ਸਮੱਸਿਆ ਵੱਲ ਧਿਆਨ ਦਿੱਤਾ ਜਾਵੇਗਾ' ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਨੇੜਲੇ ਪਿੰਡ ਸਿਰੀਏਵਾਲਾ ਵਿਖੇ ਨਰੇਗਾ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ। ਔਰਤਾਂ ਵਲੋਂ ਮੰਤਰੀ ਕਾਂਗੜ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਜਿਹਨਾਂ ਨੂੰ ਮੰਤਰੀ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਕਾਂਗੜ ਵਲੋਂ ਹਰ ਵਾਰ ਦੀ ਤਰਾਂ੍ਹ ਹਲਕੇ ਦੇ ਲੋਕਾਂ ਦੇ ਦੁੱਖਾਂ/ ਸੁੱਖਾਂ ਵਿੱਚ ਸ਼ਰੀਕ ਹੁੰਦੇਂ ਹੋਏ ਬੀੜ ਦਿਆਲਪੁਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਰਾਜਵੰਤ ਸਿੰਘ ਬਲਾਕ ਪ੍ਰਧਾਨ, ਯਾਦਵਿੰਦਰ ਸਿੰਘ ਪੱਪੂ, ਹਰਿੰਦਰ ਬਰਾੜ, ਸਤਿਨਾਮ ਸਿੰਘ, ਮਨੋਜ ਕੁਮਾਰ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਤੇ ਨਰੇਗਾ ਕਰਮੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement