ਦਰਦਨਾਕ ਹਾਦਸਾ: ਕਾਰ ਸਮੇਤ ਨਹਿਰ 'ਚ ਡਿੱਗੇ ਦੋ ਨੌਜਵਾਨ, ਹੋਈ ਮੌਤ

By : GAGANDEEP

Published : Jun 26, 2021, 10:29 am IST
Updated : Jun 26, 2021, 12:30 pm IST
SHARE ARTICLE
Tragic accident
Tragic accident

ਹਾਦਸੇ ਦਾ ਕਾਰਨ ਗੱਡੀ ਦਾ ਸੰਤੁਲਨ ਵਿਗੜ੍ਹਨਾ ਦੱਸਿਆ ਜਾ ਰਿਹਾ

ਮਾਹਿਲਪੁਰ (ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਵਿਖੇ ਬਿਸਤ ਦੋਆਬ ਨਹਿਰ ਦੇ ਨਾਲ ਸੜਕ ਤੇ ਸਫ਼ਾਰੀ ਅਤੇ ਕਾਰ ਸਵਾਰ ਨੌਜਵਾਨ ਗੱਡੀਆਂ ਸਮੇਤ ਨਹਿਰ ਵਿਚ ਡਿੱਗ ਪਏ। ਕਾਰ ਸਵਾਰ ਦੋਨੋਂ ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੇਰ ਰਾਤ ਸਫ਼ਾਰੀ ਗੱਡੀ 'ਚ ਸਵਾਰ ਨੌਜਵਾਨ ਜਨਮਦਿਨ ਪਾਰਟੀ ਤੋਂ ਵਾਪਸ ਘਰ  ਜਾ ਰਹੇ ਸਨ ਕਿ ਸਫ਼ਾਰੀ ਗੱਡੀ ਦੀ ਅਚਾਨਕ ਬ੍ਰੇਕ ਫੇਲ ਹੋ ਗਈ ਤੇ ਗੱਡੀ ਸਮੇਤ ਨਹਿਰ ਵਿਚ ਜਾ ਡਿੱਗੇ।

Tragic accident: Two youths, including a car, fell into a canal and diedTragic accident: Two youths, including a car, fell into a canal and died

ਇਹ ਵੀ ਪੜ੍ਹੋ:  ਮੁੱਖ ਮੰਤਰੀ ਵੱਲੋਂ ਬਿਨ੍ਹਾਂ ਕੱਟ ਕਿਸਾਨਾਂ ਨੂੰ 8 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਹੁਕਮ

ਸਫ਼ਾਰੀ ਸਵਾਰ ਨੌਜਵਾਨ ਛਲਾਂਗ ਲਗਾ ਕੇ ਬਚ ਗਿਆ। ਕਾਰ ਅਤੇ ਮ੍ਰਿਤਕਾਂ ਨੂੰ  ਨਹਿਰ ਵਿਚੋਂ ਬਾਹਰ ਕੱਢ ਲਿਆ ਗਿਆ। ਮ੍ਰਿਤਕਾਂ ਦੀ ਪਛਾਣ  20 ਸਾਲਾਂ ਅਨਮੋਲ ਪੁੱਤਰ ਲਾਡੀ ਵਾਸੀ ਮਾਹਿਲਪੁਰ ਅਤੇ 28 ਸਾਲਾਂ ਜਸਦੀਪ ਪੁੱਤਰ ਕੁਲਵਰਨ ਵਾਸੀ ਕੋਟ ਫਤੂਹੀ ਵਜੋਂ ਹੋਈ ਹੈ, ਜਿਨ੍ਹਾਂ ਨੂੰ ਨਹਿਰ 'ਚੋ ਬਾਹਰ ਕੱਢਣ ਦਾ ਰੈਸਕਿਊ ਟੀਮਾਂ ਅਤੇ ਪੁਲਸ ਵੱਲੋਂ ਕੀਤਾ ਜਾ ਰਿਹਾ ਹੈ।

Tragic accident: Two youths, including a car, fell into a canal and diedTragic accident: Two youths, including a car, fell into a canal and died

ਇਹ ਵੀ ਪੜ੍ਹੋ: ਅੱਜ ਚੰਡੀਗੜ੍ਹ ਵੱਲ ਕੂਚ ਕਰ ਕੇ ਦੋਵੇਂ ਰਾਜ ਭਵਨਾਂ ਵੱਲ ਵਧਣਗੇ ਕਿਸਾਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement