Hoshiarpur Accident : ਹੁਸ਼ਿਆਰਪੁਰ ’ਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ’ਚ ਹਜ਼ਾਰਾਂ ਚੂਚਿਆਂ ਦੀ ਹੋਈ ਮੌ+ਤ 

By : BALJINDERK

Published : Jun 26, 2024, 5:21 pm IST
Updated : Jun 26, 2024, 5:21 pm IST
SHARE ARTICLE
ਹਾਦਸਾਗ੍ਰਸਤ ਟਰੱਕ
ਹਾਦਸਾਗ੍ਰਸਤ ਟਰੱਕ

Hoshiarpur Accident : ਟਰੱਕ ਡਰਾਈਵਰ ਚੂਚਿਆਂ ਨੂੰ ਹਰਿਆਣਾ ਤੋਂ ਸ਼੍ਰੀਨਗਰ ਲੈ ਕੇ ਜਾ ਰਿਹਾ ਸੀ

Hoshiarpur Accident : ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਖੇਤਰ ’ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ 'ਤੇ ਅਲੀਪੁਰ ਨੇੜੇ ਮੁਰਗੀਆਂ ਦੇ ਚੂਚਿਆਂ ਨਾਲ ਭਰੇ ਟਰੱਕ ਨੇ ਇਕ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਟਰੱਕ ਵਿਚ ਭਰੇ ਹਜ਼ਾਰਾਂ ਚੂਚੇ ਸੜਕ 'ਤੇ ਬਿਖਰ ਗਏ। ਜਿਸ ਕਰਕੇ ਹਜ਼ਾਰਾਂ ਚੂਚਿਆਂ ਦੀ ਸੜਕ 'ਤੇ ਹੋਰ ਵਾਹਨਾਂ ਦੀ ਲਪੇਟ ’ਚ ਆਉਣ ਕਰਕੇ ਮੌਤ ਹੋ ਗਈ। 

a

ਘਟਨਾ ਸਬੰਧੀ ਟਰੱਕ ਡਰਾਈਵਰ ਸਾਹਿਲ ਕੁਮਾਰ ਨੇ ਦੱਸਿਆ ਕਿ ਉਹ ਹਰਿਆਣਾ ਤੋਂ ਆਪਣੇ ਟਰੱਕ ’ਚ ਚੂਚੇ ਲੈ ਕੇ ਸ਼੍ਰੀਨਗਰ ਜਾ ਰਿਹਾ ਸੀ। ਇਸੇ ਦੌਰਾਨ ਗੁਲਜ਼ਾਰ ਢਾਬੇ ਨਜ਼ਦੀਕ ਪਿੱਛੇ ਤੋਂ ਆ ਰਹੀ ਇਕ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਟਰੱਕ ਸੜਕ ਕਿਨਾਰੇ ਖੜ੍ਹੇ ਕਿਸੇ ਹੋਰ ਵਾਹਨ ਨਾਲ ਟਕਰਾ ਗਿਆ। ਹਾਦਸੇ ਦੌਰਾਨ ਟਰੱਕ ਦੀ ਜਾਲੀਦਾਰ ਬਾਡੀ ਪੂਰੀ ਤਰ੍ਹਾਂ ਨਾਲ ਉਖੜ ਗਈ ਅਤੇ ਟਰੱਕ ਵਿਚ ਰੱਖੇ ਮੁਰਗੀਆਂ ਦੇ ਚੂਚਿਆਂ ਦੇ ਡੱਬੇ ਸੜਕ 'ਤੇ ਖਿੱਲਰ ਗਏ। ਇਸ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਚੂਚਿਆਂ ਨੇ ਸੜਕ 'ਤੇ ਹੀ ਦਮ ਤੋੜ ਗਏ।

(For more news apart from Thousands of chicks died in terrible collision between bus and truck in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement