Amritsar News : ਵੱਡੀ ਖ਼ਬਰ: ਦਿੱਲੀ- ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਢਾਬੇ 'ਤੇ ਗੋਲੀਬਾਰੀ

By : BALJINDERK

Published : Jun 26, 2025, 5:12 pm IST
Updated : Jun 26, 2025, 5:12 pm IST
SHARE ARTICLE
ਦਿੱਲੀ- ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਢਾਬੇ 'ਤੇ ਗੋਲੀਬਾਰੀ
ਦਿੱਲੀ- ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਢਾਬੇ 'ਤੇ ਗੋਲੀਬਾਰੀ

Amritsar News : 2 ਮੋਟਰਸਾਈਕਲ ਸਵਾਰਾਂ ਨੇ ਘਟਨਾ ਨੂੰ ਦਿੱਤਾ ਅੰਜ਼ਾਮ, ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ’ਚ ਜੁਟੀ

Amritsar News in Punjabi : ਦਿੱਲੀ- ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਢਾਬੇ 'ਤੇ ਅੰਨ੍ਹੇਵਾਹ ਫਾਇਰਿੰਗ ਦਾ ਸਮਾਚਾਰ ਸਾਹਮਣੇ ਆਇਆ ਹੈ। ਢਾਬੇ ਤੇ ਬਾਹਰ ਬਦਮਾਸ਼ਾਂ ਨੇ ਦਰਜਨ ਤੋਂ ਵੱਧ ਰਾਊਂਡ ਫ਼ਾਇਰ ਕੀਤੇ। ਹੋਟਲ ਦੇ ਟੁੱਟੇ ਸ਼ੀਸ਼ੇ, ਕਈ ਗੱਡੀਆਂ ਦਾ ਨੁਕਸਾਨ ਵੀ ਹੋਇਆ ਹੈ।  2 ਮੋਟਰਸਾਈਕਲ ਸਵਾਰਾਂ ਨੇ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ’ਚ ਜੁਟ ਗਈ ਹੈ।  ਪੁਲਿਸ ਦਾ ਕਹਿਣਾ ਹੈ ਕਿ ਇਹ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਕੀਤਾ ਗਿਆ ਹੈ।

 

(For more news apart from  Firing at a dhaba located on Delhi-Amritsar highway News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement