Tarn Taran News : ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ’ਤੇ ਡਿੱਗਿਆ ਦਰਖਤ ਇੱਕ ਦੀ ਮੌਤ ਦੂਜਾ ਗੰਭੀਰ ਰੂਪ ’ਚ ਜਖ਼ਮੀ 

By : BALJINDERK

Published : Jun 26, 2025, 6:42 pm IST
Updated : Jun 26, 2025, 6:42 pm IST
SHARE ARTICLE
ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ’ਤੇ ਡਿੱਗਿਆ ਦਰਖਤ ਇੱਕ ਦੀ ਮੌਤ ਦੂਜਾ ਗੰਭੀਰ ਰੂਪ ’ਚ ਜਖ਼ਮੀ 
ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ’ਤੇ ਡਿੱਗਿਆ ਦਰਖਤ ਇੱਕ ਦੀ ਮੌਤ ਦੂਜਾ ਗੰਭੀਰ ਰੂਪ ’ਚ ਜਖ਼ਮੀ 

Tarn Taran News : ਭਿੱਖੀਵਿੰਡ ਦੇ ਪੱਟੀ ਰੋਡ ’ਤੇ ਹਨ੍ਹੇਰੀ ਕਾਰਨ ਦਰਖ਼ਤ ਜੜੋਂ ਟੁੱਟਣ ਕਾਰਨ ਵਾਪਰਿਆ ਹਾਦਸਾ 

Tarn Taran News in Punjabi : ਭਿੱਖੀਵਿੰਡ ਤੋਂ ਦਿਆਲਪੁਰ ਜਾ ਰਹੇ ਨੌਜਵਾਨਾਂ ਉੱਪਰ ਦਰਖਤ ਡਿੱਗਣ ਨਾਲ ਇੱਕ ਦੀ ਮੌਕੇ ’ਤੇ ਮੌਤ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।

ਸਵੇਰੇ ਤੜਕੇ ਤੋਂ ਹੀ ਪੈ ਰਹੇ ਭਾਰੀ ਮੀਂਹ ਕਾਰਨ ਭਿੱਖੀਵਿੰਡ ਦੇ ਪੱਟੀ ਰੋਡ ’ਤੇ ਸਥਿਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਹੈ ਜਦਕਿ ਦੂਜਾ ਹਸਪਤਾਲ ਵਿੱਚ ਜਿਹੜੇ ਇਲਾਜ ਹੈ।  ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਝੁੱਗੀਆਂ ਨੂਰ ਮੁਹੰਮਦ ਵਜੋਂ ਹੋਈ ਹੈ। 

(For more news apart from Tree falls on youth riding motorcycle, one dead, another seriously injured News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement