ਭਾਰਤ ਵਿਚ ਕੋਰੋਨਾ ਦੇ 39,742 ਨਵੇਂ ਮਾਮਲੇ, 24 ਘੰਟਿਆਂ 'ਚ 535 ਮੌਤਾਂ
Published : Jul 26, 2021, 6:45 am IST
Updated : Jul 26, 2021, 6:45 am IST
SHARE ARTICLE
image
image

ਭਾਰਤ ਵਿਚ ਕੋਰੋਨਾ ਦੇ 39,742 ਨਵੇਂ ਮਾਮਲੇ, 24 ਘੰਟਿਆਂ 'ਚ 535 ਮੌਤਾਂ


ਨਵੀਂ ਦਿੱਲੀ, 25 ਜੁਲਾਈ : ਭਾਰਤ 'ਚ ਬੀਤੇ ਕੁੱਝ ਸਮੇਂ ਤੋਂ ਕੋਰੋਨਾ ਵਾਇਰਸ ਦੀ ਰਫ਼ਤਾਰ 40 ਹਜ਼ਾਰ ਦੇ ਨੇੜੇ-ਤੇੜੇ ਟਿਕੀ ਹੋਈ ਹੈ | ਐਤਵਾਰ ਲਗਾਤਾਰ ਤੀਜਾ ਦਿਨ ਰਿਹਾ, ਜਦੋਂ ਕੋਰੋਨਾ ਦੇ ਮਾਮਲੇ 40 ਹਜ਼ਾਰ ਤੋਂ ਹੇਠਾਂ ਆਏ | ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਐਤਵਾਰ ਨੂੰ  ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 39,742 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕੁਲ ਮਾਮਲਿਆਂ ਦੀ ਗਿਣਤੀ 3,13,71,901 ਹੋ ਗਈ ਹੈ | ਉੱਥੇ ਹੀ ਇਸ ਦੌਰਾਨ ਦੇਸ਼ 'ਚ 535 ਲੋਕਾਂ ਦੀ ਇਸ ਖ਼ਤਰਨਾਕ ਮਹਾਮਾਰੀ ਨਾਲ ਮੌਤਾਂ ਹੋਈਆਂ ਹਨ | ਮਿ੍ਤਕਾਂ ਦੀ ਗਿਣਤੀ ਵਧ ਕੇ 4,20,551 ਹੋ ਗਈ ਹੈ | ਮੌਤ ਦਰ 1.34 ਫ਼ੀ ਸਦੀ ਹੈ | ਅੰਕੜਿਆਂ ਮੁਤਾਬਕ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4,08,212 ਰਹਿ ਗਈ ਹੈ ਅਤੇ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.36 ਫ਼ੀ ਸਦੀ ਹੈ |    (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement