ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਟਵੀਟ ਜ਼ਰੀਏ ਦਿੱਤੀ ਜਾਣਕਾਰੀ
Published : Jul 26, 2022, 6:23 pm IST
Updated : Jul 26, 2022, 6:23 pm IST
SHARE ARTICLE
Harjot Bains
Harjot Bains

ਇਸ ਦੇ ਨਾਲ ਹੀ ਉਹਨਾਂ ਨੇ ਸੰਪਰਕ ਵਿਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

 

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਸੋਸ਼ਲ ਮੀਡੀਆ ਪੋਸਟ ਜ਼ਰੀਏ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸੰਪਰਕ ਵਿਚ ਆਏ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

TweetTweet

ਹਰਜੋਤ ਬੈਂਸ ਨੇ ਲਿਖਿਆ, “ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਮੈਂ ਆਪਣਾ ਟੈਸਟ ਕਰਵਾਇਆ ਅਤੇ ਮੇਰੀ ਰਿਪੋਰਟ ਕੋਵਿਡ -19 ਪਾਜ਼ੇਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਮੇਰੇ ਸੰਪਰਕ ਵਿਚ ਆਏ ਹਨ, ਕਿਰਪਾ ਕਰਕੇ ਜੇਕਰ ਲੱਛਣ ਆਉਂਦੇ ਹਨ ਤਾਂ ਆਪਣੀ ਜਾਂਚ ਕਰਵਾਓ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement