Behbal Kalan Goli Kand: ਬਹਿਬਲ ਕਲਾਂ ਗੋਲੀਕਾਂਡ 'ਚ ਜਿਪਸੀ 'ਤੇ ਪੁਲਿਸ ਨੇ ਆਪ ਗੋਲੀਆਂ ਮਾਰੀਆਂ ਸੀ- ਹਾਈਕੋਰਟ ਦੇ ਸਾਬਕਾ ਜੱਜ ਦਾ ਖੁਲਾਸਾ
Published : Jul 26, 2024, 7:39 pm IST
Updated : Jul 26, 2024, 7:39 pm IST
SHARE ARTICLE
Behbal Kalan Goli Kand News in punjabi
Behbal Kalan Goli Kand News in punjabi

Behbal Kalan Goli Kand: ਬੇਅਬਦੀ ਮਾਮਲੇ 'ਚ ਬਲਾਤਕਾਰੀ ਸੌਦਾ ਸਾਧ ਤੋਂ ਲੈ ਕੇ ਬਾਦਲਾਂ ਦੀ ਕੀ ਸੀ ਭੂਮਿਕਾ?

Behbal Kalan Goli Kand News in punjabi: ਬਹਿਬਲ ਕਲਾਂ ਗੋਲੀਕਾਂਡ ਬਾਰੇ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨਾਲ ਰੋਜ਼ਾਨਾ ਸਪੋਕਸਮੈਨ ਨੇ ਖਾਸ ਗੱਲਬਾਤ ਕੀਤੀ ਗਈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 2015 ਵਿਚ ਬਹਿਬਲ ਕਲਾਂ ਗੋਲੀਕਾਂਡ ਵਾਪਰਿਆ ਪਰ ਹਜੇ ਤੱਕ ਉਸ ਦੀ ਚਾਰਜਸ਼ੀਟ ਫਾਈਲ ਨਹੀਂ ਹੋਈ, ਇਥੋਂ ਤੁਸੀਂ ਸੋਚ ਲਵੋ ਇਨਸਾਫ ਕਿੱਥੋ ਮਿਲਣਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ 'ਚ ਜਿਪਸੀ 'ਤੇ ਜੋ ਗੋਲੀਆਂ ਵੱਜੀਆਂ ਸਨ ਉਹ ਪੁਲਿਸ ਨੇ ਆਪ ਵਰਕਸ਼ਾਪ ਵਿਚ ਜਾ ਕੇ ਮਾਰੀਆਂ ਸਨ। ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਬੇਅਬਦੀ ਮਾਮਲੇ ਵਿਚ ਬੋਲਦੇ ਹੋਏ ਕਿਹਾ ਕਿ ਬਲਾਤਕਾਰੀ ਸੌਦਾ ਸਾਧ ਦੀ ਇਸ ਵਿਚ ਅਹਿਮ ਭੂਮਿਕਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement