Sidhu Moosewala News: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ
Published : Jul 26, 2024, 8:19 am IST
Updated : Jul 26, 2024, 1:06 pm IST
SHARE ARTICLE
Sidhu Moosewala: Big news related to Sidhu Moosewala murder case
Sidhu Moosewala: Big news related to Sidhu Moosewala murder case

Sidhu Moosewala News: ਪਿਛਲੀ ਸੁਣਾਈ ਬੀਤੀ 5 ਜੁਲਾਈ ਨੂੰ ਹੋਈ ਸੀ। 

 

Sidhu Moosewala News: ਅੱਜ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਫੇਰ ਗਵਾਹੀ ਨਹੀਂ ਹੋਵੇਗੀ। ਕਿਉਂਕਿ ਵਕੀਲਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕੋਰਟ ਨੇ ਗੁਰਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਤਲਬ ਕੀਤਾ ਸੀ।

ਮਿਲੀ ਜਾਣਕਾਰੀ ਅਨੁਸਾਰ ਅੱਜ 2 ਮੁੱਖ ਗਵਾਹਾਂ ਦੀ ਮਾਨਸਾ ਅਦਾਲਤ 'ਚ ਪੇਸ਼ੀ ਹੋਣੀ ਸੀ। ਇਹ ਗਵਾਹ ਘਟਨਾ ਸਮੇਂ ਸਿੱਧੂ ਮੂਸੇਵਾਲਾ ਨਾਲ ਥਾਰ 'ਚ ਸਵਾਰ ਸਨ। ਇਸ ਮੌਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੀ ਗਵਾਹ ਵਜੋਂ ਪੇਸ਼ ਹੋਣਾ ਸੀ। ਹੁਣ ਤੱਕ ਅਦਾਲਤ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਚੁੱਕੀ ਹੈ। ਦੱਸ ਦੇਈਏ ਕਿ ਪਿਛਲੀ ਗਵਾਹੀ ਵੇਲੇ ਦੋਵੇਂ ਗਵਾਹ ਅਦਾਲਤ ਵਿਚ ਹਾਜ਼ਰ ਨਹੀਂ ਹੋਏ ਸਨ। ਪਿਛਲੀ ਸੁਣਾਈ ਬੀਤੀ 5 ਜੁਲਾਈ ਨੂੰ ਹੋਈ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement