MLA Kuldeep Singh Dhaliwal : ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ

By : BALJINDERK

Published : Jul 26, 2025, 5:51 pm IST
Updated : Jul 26, 2025, 5:51 pm IST
SHARE ARTICLE
MLA Kuldeep Singh Dhaliwal
MLA Kuldeep Singh Dhaliwal

MLA Kuldeep Singh Dhaliwal : ਕੈਪਟਨ ਅਮਰਿੰਦਰ ਵੱਲੋਂ ਬਿਕਰਮ ਮਜੀਠੀਆ ਦੇ ਹੱਕ 'ਚ ਪੋਸਟ ਪਾਉਣ ਦਾ ਮਾਮਲਾ

MLA Kuldeep Singh Dhaliwal News in Punjabi : ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਮਜੀਠੀਆ ਦੇ ਹੱਕ 'ਚ ਪੋਸਟ ਪਾਉਣ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਪਤਾ ਸੀ ਕਿ ਕੈਪਟਨ ਮਜੀਠੀਆ ਨੂੰ ਕਿੰਨਾ ਪਿਆਰ ਕਰਦਾ ਹੈ। ਕੈਪਟਨ ਨੇ ਆਪਣੀ ਸਰਕਾਰ ਵੇਲੇ ਮਜੀਠੀਆ ਨੂੰ ਬਚਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ। ਉਦੋਂ ਕੈਪਟਨ ਦੀ ਸਰਕਾਰ,ਚਾਚਾ-ਭਤੀਜੇ ਦੀ ਸਰਕਾਰ ਸੀ। ਕੈਪਟਨ ਨੇ ਆਪਣੇ ਭਤੀਜੇ ਨੂੰ ਬਚਾਇਆ ਹੈ। 

(For more news apart from MLA Kuldeep Singh Dhaliwal targets Captain Amarinder Singh News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement