ਅੰਮ੍ਰਿਤਸਰ 'ਚ ਵਿਅਕਤੀ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
Published : Aug 26, 2019, 9:47 am IST
Updated : Aug 26, 2019, 9:47 am IST
SHARE ARTICLE
A man jumps from a water tank in Amritsar to commit suicide
A man jumps from a water tank in Amritsar to commit suicide

ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ ਪੁਲਿਸ

ਪੰਜਾਬ- ਅੰਮ੍ਰਿਤਸਰ ਦੇ ਰਾਮਬਾਗ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਪਰ ਛਾਲ ਮਾਰਨ ਵਾਲੇ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਹਲੇ ਪਤਾ ਨਹੀਂ ਚਲ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਉਹ ਦਿਮਾਗੀ ਤੌਰ ਉੱਤੇ ਬੀਮਾਰ ਸੀ ਜਾਂ ਫਿਰ ਕੋਈ ਪਰੇਸ਼ਾਨੀ ਸੀ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

 ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਮ੍ਰਿਤਸਰ ਦੇ ਸਿਵਿਲ ਹਸਪਤਾਲ  ਦੇ ਮੁਰਦਾਘਰ ਵਿਚ 72 ਘੰਟੇ ਲਈ ਸ਼ਨਾਖ਼ਤ ਲਈ ਰੱਖ ਦਿੱਤਾ ਹੈ। ਜਾਣਕਾਰੀ ਇਕਠੀ ਕਰਨ ਤੋਂ ਪੁਲਿਸ ਨੇ ਆਤਮਹੱਤਿਆ ਦਾ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਜਦੋਂ ਕਿਸੇ ਨੇ ਇਸ ਤਰ੍ਹਾਂ ਖੁਦਕੁਸ਼ੀ ਕੀਤੀ ਹੋਵੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement