ਅੰਗਹੀਣਾਂ ਨੇ ਕੈਪਟਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ਉਡਾਈ ਸਭ ਦੀ ਨੀਂਦ
Published : Aug 26, 2019, 12:50 pm IST
Updated : Aug 26, 2019, 12:50 pm IST
SHARE ARTICLE
ਅੰਗਹੀਣਾਂ ਨੇ ਨੌਕਰੀ ਨਾ ਮਿਲਣ ਕਾਰਨ ਲਗਾਇਆ ਧਰਨਾ
ਅੰਗਹੀਣਾਂ ਨੇ ਨੌਕਰੀ ਨਾ ਮਿਲਣ ਕਾਰਨ ਲਗਾਇਆ ਧਰਨਾ

 ਕੈਪਟਨ ਸਰਕਾਰ ਤੋਂ ਧਰਨਾ ਲਗਾ ਕਰ ਰਹੇ ਨੇ ਨੌਕਰੀ ਦੀ ਮੰਗ

ਪੰਜਾਬ- ਭਾਵੇਂ ਕਿ ਕੈਪਟਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾ ਅੰਗਹੀਣ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਕੈਪਟਨ ਸਰਕਾਰ ਨੂੰ ਸੱਤਾ 'ਚ ਆਏ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ ਤੇ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਖਰਾ ਨਾ ਉਤਰਦੀ ਦਿਖਾਈ ਦੇ ਰਹੀ ਹੈ। ਜਿਸਦੇ ਵਜੋਂ ਅੰਗਹੀਣ ਵਿਅਕਤੀਆਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕੈਪਟਨ ਸਰਕਾਰ ਤੇ ਪ੍ਰਦਰਸਨਕਾਰੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ  ਉਨ੍ਹਾਂ ਵੱਲੋਂ ਅੰਗਹੀਣਾਂ ਨੂੰ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਆਪਣੇ ਵਾਅਦੇ ਤੇ ਖਰਾ ਨਹੀਂ ਉੱਤਰ ਰਹੀ। ਇਹ ਵੀਡੀਓ ਵੀ ਕੈਪਟਨ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ ਰਹੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement