ਪਟਿਆਲਾ 'ਚ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਮਾਰੀ ਨਹਿਰ 'ਚ ਛਾਲ
Published : Aug 26, 2021, 4:44 pm IST
Updated : Aug 26, 2021, 6:27 pm IST
SHARE ARTICLE
File Photo
File Photo

ਮੰਗਾਂ ਨਾ ਮੰਨੀਆਂ ਜਾਣ ਕਾਰਨ ਉਕਤ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪਟਿਆਲਾ  : ਅੱਜ ਪਟਿਆਲਾ 'ਚ ਈ. ਟੀ. ਟੀ. ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਕਈ ਅਧਿਆਪਕਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਜਾਣਕਾਰੀ ਮੁਤਾਬਕ 2364 ਈ. ਟੀ. ਟੀ. ਸਿਲੈਕਟਿਡ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਕਾਰਨ ਸੂਬਾ ਪੱਧਰੀ ਰੈਲੀ ਕੀਤੀ ਗਈ।
ਇਨ੍ਹਾਂ ਅਧਿਆਪਕਾਂ ਨੇ ਧਰਨੇ ਦੌਰਾਨ ਇਕੱਠ ਕਰਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਤੋਂ ਮੋਤੀ ਮਹਿਲ ਵੱਲ ਕੂਚ ਕੀਤਾ। ਇਨ੍ਹਾਂ 'ਚੋਂ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮੰਗਾਂ ਨਾ ਮੰਨੀਆਂ ਜਾਣ ਕਾਰਨ ਉਕਤ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement