ਭਾਰੀ ਮੀਂਹ ਕਾਰਨ ਕਪੂਰਥਲਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ
Published : Aug 26, 2025, 8:07 am IST
Updated : Aug 26, 2025, 8:07 am IST
SHARE ARTICLE
Government and private schools in Kapurthala closed due to heavy rain
Government and private schools in Kapurthala closed due to heavy rain

ਅੱਜ 26 ਅਗਸਤ ਨੂੰ ਸਕੂਲ ਰਹਿਣਗੇ ਬੰਦ

ਕਪੂਰਥਲਾ:  ਕਪੂਰਥਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅੰਦਰ 26 ਅਗਸਤ ਨੂੰ ਛੁੱਟੀ ਦਾ ਐਲਾਨ । ਡਿਪਟੀ ਕਮਿਸ਼ਨਰ ਵੱਲੋਂ ਭਾਰੀ ਮੀਂਹ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ।

ਜਿਲਾ ਕਪੂਰਥਲਾ ਵਿੱਚ ਲਗਾਤਾਰ ਭਾਰੀ ਮੀਂਹ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਭਾਰੀ ਬਾਰਿਸ਼ ਕਾਰਣ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲਾਂ ਦੇ ਬੱਚਿਆ ਦਾ ਸਕੂਲਾਂ ਵਿੱਚ ਆਉਣਾ ਅਤੇ ਜਾਣਾ ਬਹੁਤ ਮਸ਼ਕਿਲ ਹੈ।

ਇਸ ਲਈ ਅਮਿਤ ਕੁਮਾਰ ਪੰਚਾਲ, ਆਈ.ਏ.ਐਸ. ਜਿਲਾ ਮੈਜਿਸਟਰੇਟ ਵੱਲੋਂ ਜਿਲਾ ਕਪੂਰਥਲਾ ਉਕਤ ਹਾਲਤਾਂ ਅਤੇ ਬੱਚਿਆ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਿਲਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26-8-2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹੁਕਮਾਂ ਨੂੰ ਜਿਲਾ ਕਪੂਰਥਲਾ ਵਿੱਚ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ), ਨੂੰ ਪਾਬੰਦ ਕੀਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement